Breaking News
Home / Breaking News / ਹਨੀਪ੍ਰੀਤ ਦੇ ਸਾਬਕਾ ਪਤੀ ਨੇ ਹਾਈ ਕੋਰਟ ਤੋਂ ਮੰਗੀ ਸੁਰੱਖਿਆ

ਹਨੀਪ੍ਰੀਤ ਦੇ ਸਾਬਕਾ ਪਤੀ ਨੇ ਹਾਈ ਕੋਰਟ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ, 5 ਅਕਤੂਬਰ (ਪੱਤਰ ਪ੍ਰੇਰਕ) : ਰਾਮ ਰਹੀਮ ਜੇਲ੍ਹ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਦੂਸਰੇ ਪਾਸੇ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਰੱਖਿਆ ਲਈ ਅਪੀਲ ਕੀਤੀ ਹੈ। ਵਿਸ਼ਵਾਸ ਨੇ ਡੇਰਾ ਸਮਰਥਕਾਂ ਅਤੇ ਕੁਰਬਾਨੀ ਗੈਂਗ ਤੋਂ ਆਪਣੇ ਪਰਿਵਾਰ ਨੂੰ ਜਾਨ ਦੇ ਖਤਰੇ ਦਾ ਸ਼ੱਕ ਜ਼ਾਹਰ ਕੀਤਾ ਹੈ। ਇਸ ਸਿਲਸਿਲੇ ‘ਚ ਗੁਪਤਾ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਇਕ ਅਰਜ਼ੀ ਦਾਖਲ ਕੀਤੀ ਹੈ। 8 ਨਵੰਬਰ ਨੂੰ ਹਾਈਕੋਰਟ ‘ਚ ਅਰਜ਼ੀ ‘ਤੇ ਸੁਣਵਾਈ ਹੋਵੇਗੀ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *