Tuesday, April 16, 2024
Google search engine
Homeਦੇਸ਼CM ਦਿੱਲੀ ਕੇਜਰੀਵਾਲ ਨਾਲ CM ਮਾਨ ਦੀ ਮੁਲਾਕਾਤ ਅੱਜ

CM ਦਿੱਲੀ ਕੇਜਰੀਵਾਲ ਨਾਲ CM ਮਾਨ ਦੀ ਮੁਲਾਕਾਤ ਅੱਜ

 

ਦਿੱਲੀ : ਦਿੱਲੀ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅੱਜ ਉਹਨਾਂ ਨੂੰ ਮਿਲਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜਾ ਰਹੇ ਹਨ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਏਗੀ।

ਭਗਵੰਤ ਮਾਨ ਅਤੇ ਸੰਜੇ ਸਿੰਘ ਅੱਜ ਦੁਪਹਿਰ ਕਰੀਬ 12 ਵਜੇ ਤਿਹਾੜ ਜੇਲ੍ਹ ਜਾ ਰਹੇ ਹਨ। ਜਿੱਥੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਭਗਵੰਤ ਮਾਨ ਅਤੇ ਸੰਜੇ ਸਿੰਘ ਚੋਣਾਂ ਸਬੰਧੀ ਵੀ ਕੇਜਰੀਵਾਲ ਨਾਲ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਬੀਤੀ ਦਿਨੀ ਸੀ.ਐੱਮ. ਮਾਨ ਨੇ ਕੇਜਰੀਵਾਲ ਨੂੰ ਮਿਲਣ ਦੀ ਅਰਜੀ ਲਾਈ ਸੀ ਜਿਸਦੇ ਚੱਲਦਿਆ ਕੋਰਟ ਵੱਲੋਂ ਉਸਨੂੰ ਮਨਜ਼ੂਰ ਕਰ ਲਿਆ ਗਿਆ ਤੇ ਅੱਜ ਛੰ ਮਾਨ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments