Breaking News
Home / Breaking News / ਅਮਰੀਕੀ ਕੰਪਨੀ ਵੱਲੋਂ ਪੰਜਾਬ ‘ਚ ਗੈਸ ਪਾਵਰ ਪਲਾਂਟ ਸਥਾਪਤ ਕਰਨ ਦੀ ਪੇਸ਼ਕਸ਼

ਅਮਰੀਕੀ ਕੰਪਨੀ ਵੱਲੋਂ ਪੰਜਾਬ ‘ਚ ਗੈਸ ਪਾਵਰ ਪਲਾਂਟ ਸਥਾਪਤ ਕਰਨ ਦੀ ਪੇਸ਼ਕਸ਼

ਚੰਡੀਗੜ੍ਹ, 12 ਅਕਤੂਬਰ (ਪੱਤਰ ਪ੍ਰੇਰਕ) :ਪੰਜਾਬ ਵਿਚ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਵਾਤਾਵਰਣ ‘ਚ ਆਏ ਹਾਂ ਪੱਖੀ ਰੁੱਖ ਤੋਂ ਉਤਸ਼ਾਹਤ ਹੋ ਕੇ ਅਮਰੀਕਾ ਅਧਾਰਤ ਬਹੁਰਾਸ਼ਟਰੀ ਕੰਪਨੀ ਜਨਰਲ ਇਲੈਕਟ੍ਰਿਕ (ਜੀ.ਈ) ਨੇ ਸੂਬੇ ਵਿਚ 2400 ਮੈਗਾਵਾਟ ਦਾ ਗੈਸ ਅਧਾਰਤ ਪਲਾਂਟ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ ਜਿਸ ਦੇ ਨਾਲ ਖਪਤਕਾਰਾਂ ਨੂੰ ਸਿਰਫ 4.81 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਹ ਪੇਸ਼ਕਸ਼ ਇਸ ਵੱਡੇ ਕਾਰਪੋਰੇਟ ਘਰਾਣੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀਰਵਾਰ ਸ਼ਾਮ ਇੱਕ ਮੀਟਿੰਗ ਦੌਰਾਨ ਕੀਤੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *