Breaking News
Home / Breaking News / ਮਹਿਲਾ ਦੋਸਤ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ

ਮਹਿਲਾ ਦੋਸਤ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ

ਜਲੰਧਰ, 16 ਅਕਤੂਬਰ (ਪੱਤਰ ਪ੍ਰੇਰਕ) : ਇੱਥੋਂ ਦੇ ਖੋਦੀਆ ਮੁਹੱਲੇ ‘ਚ 28 ਸਾਲ ਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਕੋਲੋਂ ਮਿਲੇ ਸੁਸਾਇਡ ਨੋਟ ‘ਚ ਉਸ ਨੇ ਲਿਖਿਆ ਹੈ ਇੱਕ ਔਰਤ ਉਸ ਨੂੰ ਪੈਸਿਆਂ ਲਈ ਤੰਗ ਕਰਦੀ ਸੀ। ਇਸ ਲਈ ਉਹ ਖੁਦਕੁਸ਼ੀ ਕਰ ਰਿਹਾ ਹੈ। ਔਰਤ ਕਦੇ ਉਸ ਦੀ ਦੋਸਤ ਰਹੀ ਹੈ ਪਰ ਹੁਣ ਉਸ ਨੂੰ ਝੂਠੇ ਕੇਸ ‘ਚ ਫਸਾਉਣ ਦੀ ਗੱਲ ਕਹਿੰਦੀ ਸੀ। ਖੋਦੀਆ ਮੁਹੱਲੇ ‘ਚ ਰਹਿਣ ਵਾਲਾ ਦੀਪਕ ਚੌਧਰੀ ਹਿਮਾਚਲ ਦਾ ਰਹਿਣ ਵਾਲਾ ਸੀ। ਸੋਮਵਾਰ ਬਾਅਦ ਦੁਪਹਿਰ ਉਸ ਨੇ ਆਤਮਹੱਤਿਆ ਕਰ ਲਈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *