Breaking News
Home / Breaking News / ਦੀਵਾਲੀ ਤੋਂ ਬਾਅਦ ਕਰੋੜਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਖ਼ੁਸ਼ਖ਼ਬਰੀ!

ਦੀਵਾਲੀ ਤੋਂ ਬਾਅਦ ਕਰੋੜਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਖ਼ੁਸ਼ਖ਼ਬਰੀ!

ਨਵੀਂ ਦਿੱਲੀ, 18 ਅਕਤੂਬਰ (ਚੜ੍ਹਦੀਕਲਾ ਬਿਊਰੋ) : ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਸੀ। ਉਥੇ ਸੂਤਰਾਂ ਵੱਲੋਂ ਪਤਾ ਚੱਲਿਆ ਹੈ ਕਿ ਦੀਵਾਲੀ ਤੋਂ ਬਾਅਦ ਵੀ ਕੇਂਦਰ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਅਗਲੇ ਮਹੀਨੇ ਹੋਣ ਵਾਲੀ ਬੈਠਕ ‘ਚ ਇਸ ਗੱਲ ਦਾ ਐਲਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕਰਮਚਾਰੀ ਭਵਿੱਖ ਫੰਡ ਸੰਗਠਨ (ਈ.ਪੀ.ਐਫ.ਓ.) ਅਗਲੇ ਮਹੀਨੇ ਹੋਣ ਵਾਲੀ ਬੈਠਕ ‘ਚ ਚਾਲੂ ਵਿੱਤੀ ਸਾਲ ਦੇ ਲਈ ਜਮਾ ਰਾਸ਼ੀਆਂ (ਈ.ਪੀ.ਐਫ.ਓ.) ‘ਤੇ ਵਿਆਜ ਦਰ ਤੈਅ ਕਰ ਸਕਦਾ ਹੈ। ਅਗਲੇ ਮਹੀਨੇ ਬੈਠਕ ਹੋਵੇਗੀ ਅਤੇ ਇਸ ‘ਚ ਵਿਆਜ ਦਰ ‘ਤੇ ਫੈਸਲਾ ਹੋਣ ਦੀ ਸੰਭਾਵਨਾ ਹੈ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *