Breaking News
Home / Breaking News / ਪਰਾਲੀ ਸਾੜਨ ਦੇ ਮਾਮਲੇ ‘ਚ ਐਨ. ਜੀ. ਟੀ. ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਪਰਾਲੀ ਸਾੜਨ ਦੇ ਮਾਮਲੇ ‘ਚ ਐਨ. ਜੀ. ਟੀ. ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ/ਚੰਡੀਗੜ੍ਹ, 30 ਅਕਤੂਬਰ (ਪੱਤਰ ਪ੍ਰਰੇਕ) :  ਪਰਾਲੀ ਸਾੜਨ ਦੇ ਮਾਮਲੇ ‘ਚ ਨੈਸ਼ਨਲ ਗਰੀਨ ਟ੍ਰਿਬੀਊਨਲ (ਐਨ.ਜੀ.ਟੀ.) ‘ਚ ਸੋਮਵਾਰ ਨੂੰ ਅਹਿਮ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲ ਨਗਿੰਦਰ ਬੈਨੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਜਵਾਬ ਦਾਖਲ ਨਹੀਂ ਕੀਤਾ। ਐਨ.ਜੀ.ਟੀ. ਨੇ ਫਿਰ ਤੋਂ ਕੇਂਦਰ ਨੂੰ ਨੋਟਿਸ ਭੇਜਿਆ ਹੈ। ਪੰਜਾਬ ਸਰਕਾਰ ਨੇ ਐਨ.ਜੀ.ਟੀ. ਨੂੰ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 30-35 ਫੀਸਦੀ ਕਿਸਾਨਾਂ ਨੇ ਪਰਾਲੀ ਘੱਟ ਸਾੜੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *