Breaking News
Home / Breaking News / ਨਵਿਆਉਣਯੋਗ ਊਰਜਾ, ਸਨਅਤੀ ਪਾਰਕ, ਹੁਨਰ ਵਿਕਾਸ ਸਣੇ ਵੱਖ-ਵੱਖ ਖੇਤਰਾਂ ‘ਚ ਮੰਗਿਆ ਸਹਿਯੋਗ

ਨਵਿਆਉਣਯੋਗ ਊਰਜਾ, ਸਨਅਤੀ ਪਾਰਕ, ਹੁਨਰ ਵਿਕਾਸ ਸਣੇ ਵੱਖ-ਵੱਖ ਖੇਤਰਾਂ ‘ਚ ਮੰਗਿਆ ਸਹਿਯੋਗ

ਨਵੀਂ ਦਿੱਲੀ, 30 ਅਕਤੂਬਰ (ਪੱਤਰ ਪ੍ਰਰੇਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜਾਪਾਨ ਦੇ ਰਾਜਦੂਤ ਕੇਨਜੀ ਹੀਰਾਮਤਸੂ ਨਾਲ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ, ਖੇਤੀਬਾੜੀ ਵਾਲੇ ਟਿਊਬਵੈਲਾਂ ਨੂੰ ਸੌਰ ਊਰਜਾ ਨਾਲ ਚਲਾਉਣ, ਸਨਅਤੀ ਪਾਰਕ ਸਥਾਪਤ ਕਰਨ ਅਤੇ ਹੁਨਰ ਵਿਕਾਸ ਸਣੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀ ਮੰਗ ਕੀਤੀ।  ਪਿਛਲੇ ਸੱਤ ਮਹੀਨਿਆਂ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੀਆਂ ਵੱਖ-ਵੱਖ ਪਹਿਲਕਦਮੀਆਂ ਦੇ ਨਤੀਜੇ ਵਜੋਂ ਸਨਅਤੀਕਰਨ ਦੇ ਵਾਸਤੇ ਪੈਦਾ ਹੋਏ ਹਾਂ-ਪੱਖੀ ਮਾਹੌਲ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਰਾਜਦੂਤ ਨੂੰ ਦੱਸਿਆ ਕਿ ਪੰਜਾਬ ਆਪਣੇ ਸਨਅਤੀ ਖੇਤਰ ਦੇ ਪਸਾਰ ਅਤੇ ਵਿਸਥਾਰ ਲਈ ਜਾਪਾਨ ਵਾਸਤੇ ਆਦਰਸ਼ ਮੰਚ ਮੁਹੱਈਆ ਕਰ ਰਿਹਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *