Breaking News
Home / Breaking News / ਕਿਸੇ ਠੋਸ ਫਾਰਮੂਲੇ ‘ਤੇ ਗੱਲਬਾਤ ਲਈ ਤਿਆਰ ਹੈ ਮੁਸਲਿਮ ਪਰਸਨਲ ਲਾਅ ਬੋਰਡ

ਕਿਸੇ ਠੋਸ ਫਾਰਮੂਲੇ ‘ਤੇ ਗੱਲਬਾਤ ਲਈ ਤਿਆਰ ਹੈ ਮੁਸਲਿਮ ਪਰਸਨਲ ਲਾਅ ਬੋਰਡ

ਨਵੀਂ ਦਿੱਲੀ, 30 ਅਕਤੂਬਰ (ਪੱਤਰ ਪ੍ਰਰੇਕ) :  ਰਾਮ ਜਨਮ ਭੂਮੀ-ਬਾਬਰੀ ਮਸਜਿਦ ਝਗੜੇ ਨੂੰ ਅਦਾਲਤ ਤੋਂ ਬਾਹਰ ਗੱਲਬਾਤ ਰਾਹੀਂ ਹੱਲ ਕਰਨ ਲਈ ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਵਲੋਂ ਵਿਚੋਲਗੀ ਦੀ ਪੇਸ਼ਕਸ਼ ਕੀਤੇ ਜਾਣ ਨਾਲ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਅੱਜ ਕਿਹਾ ਕਿ ਕੋਈ ‘ਠੋਸ ਫਾਰਮੂਲਾ’ ਆਉਣ ‘ਤੇ ਹੀ ਉਹ ਇਸ ਮਾਮਲੇ ‘ਤੇ ਗੱਲਬਾਤ ਦੀ ਦਿਸ਼ਾ ‘ਚ ਅੱਗੇ ਵਧੇਗਾ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *