Breaking News
Home / Breaking News / ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਵੱਲੋਂ 9 ਤੱਕ ਰੋਕ

ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਵੱਲੋਂ 9 ਤੱਕ ਰੋਕ

ਚੰਡੀਗੜ੍ਹ, 6 ਨਵੰਬਰ (ਪੱਤਰ ਪ੍ਰਰੇਕ) :  ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੰਦੇ ਹੋਏ 9 ਨਵੰਬਰ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਖਹਿਰਾ ਦੇ ਗ੍ਰਿਫਤਾਰੀ ਵਾਰੰਟ ‘ਤੇ ਰੋਕ ਲਗਾਉਂਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਜਵਾਬ ਦੇਣ ਲਈ ਕਿਹਾ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਨੂੰ ਗੈਰ ਜ਼ਮਾਨਤੀ ਵਾਰੰਟ ‘ਤੇ ਰਾਹਤ ਦਿੰਦੇ ਹੋਏ ਇਸ ਮਾਮਲੇ ‘ਤੇ ਅਗਲੀ ਸੁਣਵਾਈ ਦੀ ਤਾਰੀਕ 9 ਨਵੰਬਰ ਮੁਕੱਰਰ ਕੀਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ‘ਚ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *