Breaking News
Home / Breaking News / ਸਿਮਰਨਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ਨੂੰ ਹਾਦਸਾ, 4 ਜ਼ਖਮੀਂ

ਸਿਮਰਨਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ਨੂੰ ਹਾਦਸਾ, 4 ਜ਼ਖਮੀਂ

ਖੰਨਾ, 6 ਨਵੰਬਰ (ਪੱਤਰ ਪ੍ਰਰੇਕ) :  ਖੰਨਾ ‘ਚ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਸੁਰੱਖਿਆ ਕਰਮੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ 4 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸੁਰੱਖਿਆ ਕਰਮਚਾਰੀ ਆਪਣੀ ਪਾਇਲਟ ਜਿਪਸੀ ਰਾਹੀਂ ਕਿਤੇ ਜਾ ਰਹੇ ਸਨ ਕਿ ਜਿਵੇਂ ਹੀ ਖੰਨਾ ਦੇ ਸ਼ਨੀਦੇਵ ਮੰਦਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇਕ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *