Breaking News
Home / Breaking News / ਬਠਿੰਡਾ ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ 10 ਵਿਦਿਆਰਥੀ ਕੁਚਲ

ਬਠਿੰਡਾ ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ 10 ਵਿਦਿਆਰਥੀ ਕੁਚਲ

ਰਾਮਪੁਰਾ ਫੂਲ/ਬਠਿੰਡਾ,8 ਨਵੰਬਰ (ਜਸਵੀਰ ਸਿੰਘ ਔਲਖ):-  ਸੰਘਣੀ ਧੁੰਦ ਦੇ ਕਾਰਨ ਬੁੱਧਵਾਰ ਨੂੰ ਬਠਿੰਡਾ ਰਾਮਪੁਰਾ ਰੋਡ ‘ਤੇ ਆਦੇਸ਼ ਹਸਪਤਾਲ ਦੇ ਨੇੜੇ ਕਈ ਵਾਹਨਾਂ ਦੀ ਆਪਸ ‘ਚ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ।
ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਅਤੇ ਇਸ ਦੇ ਨਾਲ ਹੀ 16 ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ‘ਚ 9 ਸਕੂਲੀ ਬੱਚੇ ਅਤੇ 1 ਲੇਡੀ ਫੂਡ ਇੰਸਪੈਕਟਰ ਸ਼ਾਮਲ ਹੈ। ਇਨ੍ਹਾਂ ‘ਚੋਂ 6 ਲੜਕੀਆਂ, 3 ਲੜਕੇ ਸ਼ਾਮਲ ਹਨ, ਜਿਨ੍ਹਾਂ ‘ਚੋਂ 8 ਦੀ ਪਛਾਣ ਹੋ ਚੁੱਕੀ ਹੈ ਅਤੇ 1 ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਕ ਲੜਕੀ ਆਈਲੈਟਸ ਕਰਦੀ ਸੀ।  5 ਵਿਦਿਆਰਥੀ ਰਾਜਿੰਦਰਾ ਕਾਲਜ ਦੇ ਦੱਸੇ ਜਾ ਰਹੇ ਹਨ ਅਤੇ 1 ਡੀ. ਏ. ਵੀ. ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *