Breaking News
Home / Breaking News / ਜਗਤਾਰ ਨੂੰ 17 ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਜਗਤਾਰ ਨੂੰ 17 ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਬਾਘਾਪੁਰਾਣਾ, 14  ਨਵੰਬਰ (ਪੱਤਰ ਪ੍ਰੇਰਕ) :  ਪੰਜਾਬ ਵਿਚ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਜਗਤਾਰ ਸਿੰਘ ਨੂੰ ਮੰਗਲਵਾਰ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਬਾਘਾਪੁਰਾਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਜਗਤਾਰ ਨੂੰ 17 ਨਵੰਬਰ ਤਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਦੱਸਣਯੋਗ ਹੈ ਕਿ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਪੁਲਿਸ ਵਲੋਂ ਜਗਤਾਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਡੀ.ਜੀ.ਪੀ. ਸੁਰੇਸ਼ ਅਰੋੜਾ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕਰ ਚੁੱਕੇ ਹਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *