Breaking News
Home / Breaking News / ਚਾਰ ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ 21 ਦਸੰਬਰ ਨੂੰ

ਚਾਰ ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ 21 ਦਸੰਬਰ ਨੂੰ

ਨਵੀਂ ਦਿੱਲੀ, 25 ਨਵੰਬਰ (ਪੱਤਰ ਪ੍ਰੇਰਕ) :  ਤਾਮਿਲਨਾਡੂ ਦੀ ਆਰ. ਕੇ. ਨਗਰ ਵਿਧਾਨ ਸਭਾ ਸੀਟ ਸਮੇਤ ਚਾਰ ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਲਈ 21 ਦਸੰਬਰ ਨੂੰ ਉਪ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਸੀਟਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਹੋਇਆਂ ਇਹ ਜਾਣਕਾਰੀ ਦਿੱਤੀ। ਕਮਿਸ਼ਨ ਦੀ ਅਧਿਕਾਰਕ ਰਿਪੋਰਟ ਮੁਤਾਬਕ ਅਰੁਣਾਚਲ ਪ੍ਰਦੇਸ਼ ਦੀ ਪਾਕੇ ਕਸਾਂਗ ਅਤੇ ਲੀਕਾਬਾਲੀ (ਸੁਰੱਖਿਅਤ), ਤਾਮਿਲਨਾਡੂ ਦੀ ਰਾਧਾਕ੍ਰਿਸ਼ਨਗਰ, ਉਤਰ ਪ੍ਰਦੇਸ਼ ਦੀ ਸਕੰਦਰਾ ਅਤੇ ਪੱਛਮੀ ਬੰਗਾਲ ਦੀ ਸਬਾਂਗ ਵਿਧਾਨ ਸਭਾ ਸੀਟ ‘ਤੇ 21 ਦਸੰਬਰ ਨੂੰ ਵੋਟਾਂ ਪੈਣਗੀਆਂ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *