Breaking News
Home / Breaking News / ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਅੰਮ੍ਰਿਤਸਰ, 28 ਨਵੰਬਰ (ਗੁਰਦਿਆਲ ਸਿੰਘ) :  ਅੱਜ ਸ਼੍ਰੋਮਣੀ ਅਕਾਲੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ। ਹੁਣ ਬੁੱਧਵਾਰ ਨੂੰ ਹੋ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸੁਖਬੀਰ ਬਾਦਲ ਵੱਲੋਂ ਤੈਅ ਪ੍ਰਧਾਨ ਦਾ ਨਾਂ ਐਲਾਨਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ 29 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿੱਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਣੀ ਹੈ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *