Breaking News
Home / Breaking News / ਨਜਾਇਜ਼ ਨੀਲੇ ਕਾਰਡ ਅਤੇ ਗਲਤ ਬੁਢਾਪਾ ਪੈਨਸ਼ਨਾਂ ਲਗਾਉਣ ਵਾਲੇ ਅਫ਼ਸਰ ਬਖ਼ਸ਼ੇ ਨਹੀਂ ਜਾਣਗੇ: ਧਰਮਸੋਤ

ਨਜਾਇਜ਼ ਨੀਲੇ ਕਾਰਡ ਅਤੇ ਗਲਤ ਬੁਢਾਪਾ ਪੈਨਸ਼ਨਾਂ ਲਗਾਉਣ ਵਾਲੇ ਅਫ਼ਸਰ ਬਖ਼ਸ਼ੇ ਨਹੀਂ ਜਾਣਗੇ: ਧਰਮਸੋਤ

ਐਸ.ਏ.ਐਸ. ਨਗਰ, 30 ਨਵੰਬਰ (ਪੱਤਰ ਪ੍ਰੇਰਕ) : ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੇਲੇ ਅਮੀਰਾਂ ਨੂੰ ਆਟਾ ਦਾਲ ਦੇ ਨਜਾਇਜ਼ ਨੀਲੇ ਕਾਰਡ  ਬਣਾਉਣ  ਅਤੇ ਗਲਤ ਬੁਢਾਪਾ ਪੈਨਸ਼ਨਾਂ ਲਗਾਉਣ ਵਾਲੇ ਅਫਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗ ਅਤੇ ਇਨ੍ਹਾਂ ਸਕੀਮਾਂ ਦਾ ਨਜਾਇਜ਼ ਫਾਇਦਾ ਲੈਣ ਵਾਲਿਆਂ ਤੋਂ ਰਿਕਵਰੀ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ, ਅਤੇ ਜੰਗਲਾਤ ਮੰਤਰੀ ਪੰਜਾਬ ਸ੍ਰ. ਸਾਧੂ ਸਿੰਘ ਧਰਮਸੋਤ ਨੇ ਮਿਊਂਸੀਪਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰ. ਧਰਮਸੋਤ ਅੱਜ ਇੱਥੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਕੇਂਦਰੀ ਪ੍ਰਯੋਜਿਤ ਸਕੀਮਾਂ ਦੀ ਸਮੀਖਿਆ ਕਰਨ ਸਬੰਧੀ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਲਈ ਪੁੱਜੇ ਹੋਏ ਸਨ।

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *