Breaking News
Home / Punjab / ਵਿਸ਼ਨੂੰ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਪਟਿਆਲਾ ਦਾ ਚੇਅਰਮੈਨ ਲਾਇਆ

ਵਿਸ਼ਨੂੰ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਪਟਿਆਲਾ ਦਾ ਚੇਅਰਮੈਨ ਲਾਇਆ

ਚੰਡੀਗੜ੍ਹ, 1 ਜੂਨ (ਚ.ਨ.ਸ.) :ਪੰਜਾਬ ਸਰਕਾਰ ਨੇ ਪਟਿਆਲਾ ਦੇ ਵਸਨੀਕ ਸ੍ਰੀ ਵਿਸ਼ਨੂੰ ਸ਼ਰਮਾ ਪੁੱਤਰ ਸ੍ਰੀ ਜੀਵਨ ਲਾਲ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

 

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *