Breaking News
Home / Breaking News / ਮਲੇਸ਼ੀਆ ‘ਚ ਨਾਭਾ ਦੇ ਨੌਜਵਾਨ ਸਣੇ ਦੋ ਦਾ ਕਤਲ

ਮਲੇਸ਼ੀਆ ‘ਚ ਨਾਭਾ ਦੇ ਨੌਜਵਾਨ ਸਣੇ ਦੋ ਦਾ ਕਤਲ

ਨਾਭਾ,6 ਦਸੰਬਰ  (ਪੱਤਰ ਪ੍ਰੇਰਕ) :  ਨਾਭਾ ਦੀ ਸਬ ਤਹਿਸੀਲ ਭਾਦਸੋਂ ਦੇ ਗੁਰਜੀਤ ਸਿੰਘ (28) ਦੀ ਮਲੇਸ਼ੀਆ ਵਿਚ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ। ਗੁਰਜੀਤ ਸਿੰਘ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਉਨ੍ਹਾਂ ਦੇ ਮ੍ਰਿਤਕ ਪੁੱਤ ਦੀ ਲਾਸ਼ ਜਲਦ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਇਸ ਘਟਨਾ ਵਿਚ ਗੁਰਜੀਤ ਸਿੰਘ ਦੇ ਇਕ ਦੋਸਤ ਵਿਕਾਸ ਨੂੰ ਵੀ ਹਮਲਾਵਰਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਿਕਾਸ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *