Breaking News
Home / Breaking News / ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਹਰ ਹਾਲ ‘ਚ ਪੂਰਾ ਕਰਾਂਗੇ: ਰਾਣਾ ਗੁਰਜੀਤ ਸਿੰਘ

ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਹਰ ਹਾਲ ‘ਚ ਪੂਰਾ ਕਰਾਂਗੇ: ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 6 ਦਸੰਬਰ  (ਪੱਤਰ ਪ੍ਰੇਰਕ) : “ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ।” ਇਹ ਗੱਲ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰੰਘ ਨੇ ਪੀ.ਐਸ.ਪੀ.ਸੀ.ਐਲ (ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ) ਅਤੇ ਪੀ.ਐਸ.ਟੀ.ਸੀ.ਐਲ. (ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ)  ਦੇ 25 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੀ। ਅਜਿਹੇ ਕੁੱਲ 223 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *