Breaking News
Home / Breaking News / ਲੰਗਾਹ ਦੀ ਜ਼ਮਾਨਤ ਅਰਜ਼ੀ ਖ਼ਾਰਜ

ਲੰਗਾਹ ਦੀ ਜ਼ਮਾਨਤ ਅਰਜ਼ੀ ਖ਼ਾਰਜ

ਗੁਰਦਾਸਪੁਰ, 8 ਦਸੰਬਰ  (ਪੱਤਰ ਪ੍ਰੇਰਕ) :  ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਅੱਜ ਖ਼ਾਰਜ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਵਕੀਲਾਂ ਵੱਲੋਂ ਇਸ ਸਬੰਧੀ ਜ਼ਮਾਨਤ ਅਰਜ਼ੀ ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿਚ ਲਗਾਈ ਹੋਈ ਸੀ ਅਤੇ ਇਸ ਜ਼ਮਾਨਤ ਅਰਜ਼ੀ ਉੱਪਰ ਬੀਤੇ ਦਿਨੀਂ ਮੁੱਦਈ ਅਤੇ ਮੁਲਜ਼ਮ ਪੱਖ ਦੇ ਵਕੀਲਾਂ ਵੱਲੋਂ ਬਹਿਸ ਕੀਤੀ ਗਈ ਅਤੇ ਅੱਜ ਅਦਾਲਤ ਵੱਲੋਂ ਲੰਗਾਹ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਗਈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *