Breaking News
Home / Breaking News / ਠੇਕੇਦਾਰ ਗੁਰਿੰਦਰ ਸਿੰਘ ਨੂੰ 16 ਤੱਕ ਵਿਜੀਲੈਂਸ ਦੀ ਹਿਰਾਸਤ ‘ਚ ਭੇਜਿਆ

ਠੇਕੇਦਾਰ ਗੁਰਿੰਦਰ ਸਿੰਘ ਨੂੰ 16 ਤੱਕ ਵਿਜੀਲੈਂਸ ਦੀ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, ,13 ਦਸੰਬਰ  (ਪੱਤਰ ਪ੍ਰੇਰਕ) : ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਠੇਕੇਦਾਰ ਗੁਰਿੰਦਰ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਇਸ ਘਪਲੇ ਵਿੱਚ ਸ਼ਾਮਲ ਸੇਵਾ ਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਵੀ ਆਤਮ ਸਮਰਪਣ ਪਿੱਛੋਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *