Breaking News
Home / Breaking News / ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਪਰਿਵਾਰ ਸਮੇਤ ਭਾਰਤ ਪੁੱਜੇ

ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਪਰਿਵਾਰ ਸਮੇਤ ਭਾਰਤ ਪੁੱਜੇ

ਨਵੀਂ ਦਿੱਲੀ, 17 ਫਰਵਰੀ (ਚੜ੍ਹਦੀਕਲਾ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ 7 ਦਿਨਾਂ ਦੌਰੇ ਉੱਤੇ ਸ਼ਨੀਵਾਰ ਸ਼ਾਮ ਨਵੀਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਉੱਤੇ ਉਨ੍ਹਾਂ ਦਾ ਇਹ ਦੌਰਾ ਸਾਹਮਣੇ ਆਇਆ ਹੈ। ਨਰਿੰਦਰ ਮੋਦੀ ਦੇ ਪ੍ਰਧਾਨ ਬਣਨ ਤੋਂ ਬਾਅਦ ਕੈਨੇਡੀਆਈ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ ਸਾਲ 2012 ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਦੌਰਾ ਕੀਤਾ ਸੀ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *