Breaking News
Home / Breaking News / ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕੀਤਾ ਕਤਲ

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕੀਤਾ ਕਤਲ

ਫਿਲੌਰ, 19 ਫਰਵਰੀ (ਪੱਤਰ ਪ੍ਰੇਰਕ) : ਇਥੋਂ ਦੇ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਨੇ ਮੁਢਲੀ ਜਾਂਚ ਵਿੱਚ ਗੁਰਵਿੰਦਰ ਸਿੰਘ ਦੀ ਮੌਤ ਦਾ ਕਾਰਨ ਸੀਨੇ ਵਿੱਚ ਬਾਰੀਕ ਗੋਲ਼ੀ ਵੱਜੀ ਹੋਣਾ ਦੱਸਿਆ ਹੈ। 29 ਸਾਲ ਦਾ ਗੁਰਵਿੰਦਰ ਸਿੰਘ ਦਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਸੀ ਤੇ ਉਹ ਫਿਲੌਰ ਵਿੱਚ ਵਿਦੇਸ਼ੀ ਕਰੰਸੀ ਬਦਲਣ ਦਾ ਕੰਮ ਕਰਦਾ ਸੀ। ਬੀਤੀ 13 ਫਰਵਰੀ ਨੂੰ ਉਸ ਦੀ ਦੁਕਾਨ ਵਿੱਚ ਡੇਢ ਲੱਖ ਰੁਪਏ ਦੀ ਲੁੱਟ ਹੋਈ ਸੀ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *