Breaking News
Home / Breaking News / ਦੁਬਈ ਪੁਲਿਸ ਵੱਲੋਂ ਸ਼੍ਰੀਦੇਵੀ ਦੀ ਮੌਤ ਦਾ ਕੇਸ ਬੰਦ

ਦੁਬਈ ਪੁਲਿਸ ਵੱਲੋਂ ਸ਼੍ਰੀਦੇਵੀ ਦੀ ਮੌਤ ਦਾ ਕੇਸ ਬੰਦ

ਮੁੰਬਈ , 27 ਫਰਵਰੀ (ਪੱਤਰ ਪ੍ਰੇਰਕ) : ਸ਼੍ਰੀਦੇਵੀ ਦੀ ਮ੍ਰਿਤਕ ਦੇਹ ਨੂੰ ਦੁਬਈ ਤੋਂ ਭਾਰਤ ਲਿਆਉਣ ਲਈ ਇਜਾਜ਼ਤ ਮਿਲ ਗਈ ਹੈ। ਦੁਬਈ ਪੁਲਿਸ ਨੇ ਪਰਿਵਾਰ ਨੂੰ ਚਿੱਠੀ ਦੇ ਦਿੱਤੀ ਹੈ। ਸ਼੍ਰੀਦੇਵੀ ਦੀ ਮੌਤ ਸ਼ਨੀਵਾਰ ਰਾਤ ਹੋਈ ਸੀ। ਅੱਜ ਰਾਤ 9 ਵਜੇ ਤਕ ਸ਼੍ਰੀਦੇਵੀ ਦੀ ਮ੍ਰਿਤਕ ਦੇਹ ਮੁੰਬਈ ਪਹੁੰਚ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸ਼੍ਰੀਦੇਵੀ ਦੇ ਸਰੀਰ ‘ਤੇ ਲੇਪ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ‘ਚ ਡੇਢ ਘੰਟੇ ਦਾ ਸਮਾਂ ਲੱਗੇਗਾ। ਦੁਬਈ ਪੁਲਿਸ ਨੇ ਸ਼੍ਰੀਦੇਵੀ ਦੀ ਮੌਤ ਦਾ ਕੇਸ ਬੰਦ ਕਰ ਦਿੱਤਾ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *