Breaking News
Home / Breaking News / ਰਾਹੁਲ ਦੀ ਅਗਵਾਈ ‘ਚ ਕਾਂਗਰਸੀਆਂ ਨੇ ਘੇਰੀ ਸੰਸਦ, ਨਹੀਂ ਚੱਲਣ ਦਿੱਤੀ ਕਾਰਵਾਈ

ਰਾਹੁਲ ਦੀ ਅਗਵਾਈ ‘ਚ ਕਾਂਗਰਸੀਆਂ ਨੇ ਘੇਰੀ ਸੰਸਦ, ਨਹੀਂ ਚੱਲਣ ਦਿੱਤੀ ਕਾਰਵਾਈ

ਨਵੀਂ ਦਿੱਲੀ, 6 ਮਾਰਚ (ਪੱਤਰ ਪ੍ਰੇਰਕ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਹੋਈ। ਵਿਰੋਧੀ ਧਿਰ ਨੇ ਪੀਐਮ ਮੋਦੀ ਤੋਂ ਬੈਂਕਿੰਗ ਘੁਟਾਲੇ ‘ਤੇ ਚੁੱਪੀ ਤੋੜਨ ਤੇ ਸਫਾਈ ਦੇਣ ਦੀ ਮੰਗ ਕੀਤੀ। ਬਜਟ ਸੈਸ਼ਨ ਦੇ ਦੂਜੇ ਸੈਸ਼ਨ ਦੇ ਦੂਜੇ ਦਿਨ ਦੌਰਾਨ ਵੀ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਨੈਸ਼ਨਲ ਬੈਂਕ ਧੋਕਾਧੜੀ

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *