Breaking News
Home / Breaking News / ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਵਿਧਾਨ ਸਭਾ ‘ਚ ਭਾਰੀ ਹੰਗਾਮਾ

ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਵਿਧਾਨ ਸਭਾ ‘ਚ ਭਾਰੀ ਹੰਗਾਮਾ

ਚੰਡੀਗੜ੍ਹ, 8 ਮਾਰਚ (ਪੱਤਰ ਪ੍ਰੇਰਕ) : ਸਦਨ ‘ਚ ਐਸ.ਵਾਈ.ਐਲ. ਮੁੱਦੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਆਹਮਣੇ-ਸਾਹਮਣੇ ਖੜ੍ਹਾ ਹੋਗਿਆ ਹੈ। ਇਸ ਮੁੱਦੇ ‘ਤੇ ਜ਼ੋਰਦਾਰ ਹੰਗਾਮਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਵਾਈ.ਐਲ. ਨੂੰ ਲੈ ਕੇ ਵਿਰੋਧੀ ਰਾਜਨੀਤੀ ਕਰ ਰਿਹਾ ਹੈ। ਇਨੈਲੋ ਲਈ ਐਸ.ਵਾਈ.ਐਲ.ਬੋਤਲ ਦਾ ਜਿੰਨ ਹੈ। ਐਸ.ਵਾਈ.ਐਲ. ਲਈ ਜ਼ਮੀਨ ਮਿਲ ਚੁਕੀ ਹੈ, ਉਸ ‘ਤੇ ਸਿਰਫ ਕਬਜ਼ਾ ਲੈਣਾ ਬਾਕੀ ਹੈ ਪਰ ਵਿਰੋਧੀ ਧਿਰ ਲਈ ਇਹ ਸਤਲੁਜ ਯਮੁਨਾ ਲਿੰਕ ਨਹਿਰ ਨਹੀਂ ਹੈ ਸਗੋਂ ਐਸ.ਵਾਈ.ਐਲ. ਦਾ ਅਰਥ ਹੈ ਸੱਤਾ ਯੂੰ ਲੂੰਗਾ। ਮਹਿਲਾ ਦਿਵਸ ‘ਤੇ ਸਿੱਖਿਆ ਮੰਤਰੀ ਰਾਮਵਿਲਾਸ ਸ਼ਰਮਾ ਦੀ ਇਕ ਟਿੱਪਣੀ ‘ਤੇ ਕਾਂਗਰਸ ਵਿਧਾਇਕ ਆਪੇ ਤੋਂ ਬਾਹਰ ਹੋ ਗਏ। ਹਾਲਾਂਕਿ ਬਾਅਦ ‘ਚ ਉਹ ਸਫ਼ਾਈ ਦਿੰਦੇ ਨਜ਼ਰ ਆਏ ਅਤੇ ਉਨ੍ਹਾਂ ਨੇ ਇਸ ਨੂੰ ਸਿਰਫ ਕਹਾਵਤ ਦੱਸਿਆ ਪਰ ਕਾਂਗਰਸ ਨੇ ਇਸ ਟਿੱਪਣੀ ਨੂੰ ਔਰਤਾਂ ਦਾ ਅਪਮਾਨ ਦੱਸਿਆ। ਉੱਥੇ ਹੀ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ‘ਤੇ ਚਰਚਾ ਕਰਦੇ ਹੋਏ ਨੈਨਾ ਚੌਟਾਲਾ ਦੇ ਬਿਆਨ ਦੌਰਾਨ ਹੰਗਾਮਾ ਹੋਇਆ। ਇਨੈਲੋ ਨੇ ਵੀ ਹਰਿਆਣਾ ਸਰਕਾਰ ਨੂੰ ਘੇਰਦੇ ਹੋਏ ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਵਿਧਾਨ ਸਭਾ ‘ਚ ਭਾਰੀ ਹੰਗਾਮਾ
ਚੰਡੀਗੜ੍ਹ, 8 ਮਾਰਚ (ਪੱਤਰ ਪ੍ਰੇਰਕ) : ਸਦਨ ‘ਚ ਐਸ.ਵਾਈ.ਐਲ. ਮੁੱਦੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਆਹਮਣੇ-ਸਾਹਮਣੇ ਖੜ੍ਹਾ ਹੋਗਿਆ ਹੈ। ਇਸ ਮੁੱਦੇ ‘ਤੇ ਜ਼ੋਰਦਾਰ ਹੰਗਾਮਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਵਾਈ.ਐਲ. ਨੂੰ ਲੈ ਕੇ ਵਿਰੋਧੀ ਰਾਜਨੀਤੀ ਕਰ ਰਿਹਾ ਹੈ। ਇਨੈਲੋ ਲਈ ਐਸ.ਵਾਈ.ਐਲ.ਬੋਤਲ ਦਾ ਜਿੰਨ ਹੈ। ਐਸ.ਵਾਈ.ਐਲ. ਲਈ ਜ਼ਮੀਨ ਮਿਲ ਚੁਕੀ ਹੈ, ਉਸ ‘ਤੇ ਸਿਰਫ ਕਬਜ਼ਾ ਲੈਣਾ ਬਾਕੀ ਹੈ ਪਰ ਵਿਰੋਧੀ ਧਿਰ ਲਈ ਇਹ ਸਤਲੁਜ ਯਮੁਨਾ ਲਿੰਕ ਨਹਿਰ ਨਹੀਂ ਹੈ ਸਗੋਂ ਐਸ.ਵਾਈ.ਐਲ. ਦਾ ਅਰਥ ਹੈ ਸੱਤਾ ਯੂੰ ਲੂੰਗਾ। ਮਹਿਲਾ ਦਿਵਸ ‘ਤੇ ਸਿੱਖਿਆ ਮੰਤਰੀ ਰਾਮਵਿਲਾਸ ਸ਼ਰਮਾ ਦੀ ਇਕ ਟਿੱਪਣੀ ‘ਤੇ ਕਾਂਗਰਸ ਵਿਧਾਇਕ ਆਪੇ ਤੋਂ ਬਾਹਰ ਹੋ ਗਏ। ਹਾਲਾਂਕਿ ਬਾਅਦ ‘ਚ ਉਹ ਸਫ਼ਾਈ ਦਿੰਦੇ ਨਜ਼ਰ ਆਏ ਅਤੇ ਉਨ੍ਹਾਂ ਨੇ ਇਸ ਨੂੰ ਸਿਰਫ ਕਹਾਵਤ ਦੱਸਿਆ ਪਰ ਕਾਂਗਰਸ ਨੇ ਇਸ ਟਿੱਪਣੀ ਨੂੰ ਔਰਤਾਂ ਦਾ ਅਪਮਾਨ ਦੱਸਿਆ। ਉੱਥੇ ਹੀ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ‘ਤੇ ਚਰਚਾ ਕਰਦੇ ਹੋਏ ਨੈਨਾ ਚੌਟਾਲਾ ਦੇ ਬਿਆਨ ਦੌਰਾਨ ਹੰਗਾਮਾ ਹੋਇਆ। ਇਨੈਲੋ ਨੇ ਵੀ ਹਰਿਆਣਾ ਸਰਕਾਰ ਨੂੰ ਘੇਰਦੇ ਹੋਏ

About admin

Check Also

ਕਾਂਗਰਸ ਨਾਲ ਸੱਤਾ ‘ਚ 30-30 ਮਹੀਨੇ ਦੀ ਹਿੱਸੇਦਾਰੀ ਕੁਮਾਰਸਵਾਮੀ ਨੂੰ ਨਾਮਨਜ਼ੂਰ

ਦਿੱਲੀ ‘ਚ ਰਾਹੁਲ-ਸੋਨੀਆ ਨਾਲ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ ਚੜ੍ਹਦੀਕਲਾ ਬਿਊਰੋ ================ …

Leave a Reply

Your email address will not be published. Required fields are marked *