Breaking News
Home / Breaking News / ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਅੱਜ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਉਪ ਪੁਲਿਸ ਕਪਤਾਨ ਦਾ ਅਹੁਦਾ ਸੰਭਾਲਣ ਦੀ ਪੇਸ਼ਕਸ਼ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਪੰਜ ਲੱਖ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਬੀਤੇ ਦਿਨੀਂ ਰੂਸ ਦੇ ਕਿਰਗਿਸਤਾਨ ਕਿਰਗੀਸਤਾਨ ਦੇ ਬਿਸ਼ਕੇਕ ‘ਚ ਖੇਡੀ ਜਾ ਰਹੀ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜਿੱਤਿਆ ਸੀ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਸੋਨ ਤਗ਼ਮਾ ਜਿੱਤਿਆ। ਨਵਜੋਤ ਨੇ

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *