Breaking News

ਕੋਨਰਾਡ ਸੰਗਮਾ ਨੇ ਚੁੱਕੀ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸ਼ਿਲਾਂਗ, 6 ਮਾਰਚ (ਚੜ੍ਹਦੀਕਲਾ ਬਿਊਰੋ) : ਮੇਘਾਲਿਆ ਦੇ ਗਵਰਨਰ ਗੰਗਾ ਪ੍ਰਸਾਦ ਨੇ ਅੱਜ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਨਾਰਡ ਸੰਗਮਾ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਕੋਨਾਰਡ ਸੰਗਮਾ ਤੋਂ ਇਲਾਵਾ ਰਾਜਪਾਲ ਨੇ ਰਾਜ ਭਵਨ ਵਿਚ 11 ਹੋਰ ਮੰਤਰੀਆਂ ਨੂੰ ਵੀ ਸਹੁੰ ਚੁਕਾਈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਬੀਜੇਪੀ …

Read More »

ਕੈਪਟਨ ਦੇ ਹੁਕਮਾਂ ‘ਤੇ ਅਧਿਕਾਰੀਆਂ ਵੱਲੋਂ ਵੱਡੀ ਕਾਰਵਾਈ, 30 ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ (ਚੜ੍ਹਦੀਕਲਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਨੂੰ ਚੌਪਰ ‘ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿੱਚੋਂ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੇ ਜਾਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਵੱਡੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ …

Read More »

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ: ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 5 ਮਾਰਚ (ਗੁਰਦਿਆਲ ਸਿੰਘ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ …

Read More »

ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਵਿਸ਼ੇਸ਼ ਅਦਾਲਤ ਨੇ ਧਨ ਸੋਧ ਮਾਮਲੇ ‘ਚ ਰਾਜਦ ਮੁਖੀ ਲਾਲੂ ਪ੍ਰਸਾਦ ਦੀ ਬੇਟੀ ਮੀਸਾ ਭਾਰਤੀ ਅਤੇ ਜਵਾਈ ਸ਼ੈਲੇਸ਼ ਕੁਮਾਰ ਨੂੰ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਚੀਫ ਜਸਟਿਸ ਅਰਵਿੰਦ ਕੁਮਾਰ ਨੇ 2-2 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ਦੇ ਆਧਾਰ …

Read More »

ਗੋਸਾਈਂ ਕਤਲ ਮਾਮਲੇ ‘ਚ ਮਿੰਟੂ ਦਾ ਐਨ.ਆਈ.ਏ. ਵੱਲੋਂ ਰਿਮਾਂਡ

ਮੋਹਾਲੀ, 5 ਮਾਰਚ (ਪੱਤਰ ਪ੍ਰੇਰਕ) : ਆਰ. ਐਸ. ਐਸ. ਆਗੂ ਰਵਿੰਦਰ ਗੋਸਾਈਂ ਕਤਲ ਮਾਮਲੇ ‘ਚ ਅਦਾਲਤ ਨੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹਰਮਿੰਦਰ ਸਿੰਘ ਮਿੰਟੂ ਨੂੰ 4 ਦਿਨ ਲਈ ਐਨ.ਆਈ.ਏ. ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਕੈਪਟਨ ਸਰਕਾਰ ਨੇ ਕਾਫੀ ਸਵਾਲ ਉੱਠਣ ਤੋਂ ਬਾਅਦ ਮਾਮਲੇ ਦੀ ਜਾਂਚ ਕੇਂਦਰੀ ਜਾਂਚ …

Read More »

ਅਯੁੱਧਿਆ ਵਿਵਾਦ ਨਾ ਸੁਲਝਣ ‘ਤੇ ਸੀਰੀਆ ਬਣ ਜਾਵੇਗਾ ਦੇਸ਼: ਸ਼੍ਰੀ ਸ਼੍ਰੀ ਰਵੀਸ਼ੰਕਰ

ਲਖਨਊ, 5 ਮਾਰਚ (ਪੱਤਰ ਪ੍ਰੇਰਕ) :  ਆਰਟ ਆਲ ਲਿਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਅਯੁੱਧਿਆ ਵਿਵਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਯੁੱਧਿਆ ਵਿਵਾਦ ਨਹੀਂ ਸੁਲਝਿਆ ਤਾਂ ਦੇਸ਼ ਸੀਰੀਆ ਬਣ ਜਾਵੇਗਾ। ਰਵੀਸ਼ੰਕਰ ਨੇ ਕਿਹਾ ਕਿ ਅਯੁੱਧਿਆ ਵਿਵਾਦ ਨੂੰ ਅਦਾਲਤ ਦੇ ਬਾਹਰ ਹੀ ਸੁਲਝਾਇਆ …

Read More »

ਵਿਦੇਸ਼ੋਂ ਕਾਲਾ ਧਨ ਤਾਂ ਆਇਆ ਨਹੀਂ ਪਰ ਸਫੇਦ ਧਨ ਬਾਹਰ ਚਲਾ ਗਿਆ: ਗੁਲਾਮ ਨਬੀ ਆਜ਼ਾਦ

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਸੋਮਵਾਰ ਨੂੰ ਸੰਸਦ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਮਹਾਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੀ.ਐਨ.ਬੀ. ਘੁਟਾਲੇ ‘ਤੇ …

Read More »

ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕਰਾਂਗਾ’

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਦੇ ਜਨਾਦੇਸ਼ ਦਾ ਸਵਾਗਤ ਕਰਦੇ ਹਨ ਅਤੇ ਖੇਤਰ ਦੇ ਲੋਕਾਂ ਦਾ ਵਿਸ਼ਵਾਸ ਫਿਰ ਤੋਂ ਜਿੱਤਣ ਲਈ ਵਚਨਬੱਧ ਹਨ। ਪੂਰਬ-ਉੱਤਰ ਦੇ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ …

Read More »

ਰੂਸ ਤੋਂ ਐਸ.-400 ਮਿਜ਼ਾਈਲ ਖ਼ਰੀਦਣ ਦੀ ਤਿਆਰੀ ‘ਚ ਭਾਰਤ

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਦੀ ਆਗਾਮੀ ਰੂਸ ਯਾਤਰਾ ਦੌਰਾਨ ਐਸ.-400 ਟਰਾਇੰਫ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਨੂੰ ਖਰੀਦਣ ਲਈ ਹੋਏ ਇਕ ਸਮਝੋਤੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਤੋਂ ਪ੍ਰਾਪਤ ਹੋਈ ਹੈ। ਅੰਦਾਜ਼ਨ 40,000 ਕਰੋੜ ਰੁਪਏ ਦਾ …

Read More »

ਸੁੰਜਵਾਂ ਹਮਲੇ ਦਾ ਮਾਸਟਰਮਾਈਂਡ ਜੈਸ਼ ਕਮਾਂਡਰ ਮੁਫਤੀ ਵਕਾਸ ਢੇਰ

ਸ੍ਰੀਨਗਰ, 5 ਮਾਰਚ (ਚੜ੍ਹਦੀਕਲਾ ਬਿਊਰੋ) : ਦੱਖਣੀ-ਕਸ਼ਮੀਰ ਦੇ ਪੁਲਵਾਮਾ ਦੇ ਲੇਥ ਪੋਰਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਦੌਰਾਨ ਸੁੰਜਵਾਂ ਹਮਲੇ ਦਾ ਮਾਸਟਰਮਾਈਂਡ ਜੈਸ਼-ਏ-ਮੁਹੰਮਦ ਦਾ ਕਮਾਂਡਰ ਮਾਰਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਜੈਸ਼ ਦੇ ਚੋਟੀ ਕਮਾਂਡਰਾਂ ‘ਚੋਂ ਇਕ ਮੁਫਤੀ ਵਕਾਸ ਦੇ ਤੌਰ ‘ਤੇ ਹੋਈ ਹੈ। ਜਾਣਕਾਰੀ …

Read More »