Breaking News

Recent Posts

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਇਨੋਵਾ ਦੇ ਅੱਗੇ ਜਾ ਰਹੇ ਟਰਾਲੇ ‘ਚ ਵੱਜਣ ਕਾਰਨ  ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਾਅਦ ‘ਚ ਜਿਨ੍ਹਾਂ ਦੀ ਪਹਿਚਾਣ ਗੌਰਵ ਜੈਨ ਪੁੱਤਰ …

Read More »

ਪੈਟਰੋਲ-ਡੀਜ਼ਲ ‘ਤੇ ਮਿਲੇਗੀ ਰਾਹਤ, ਸਰਕਾਰ ਕਰ ਸਕਦੀ ਹੈ ਜਲਦ ਐਲਾਨ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 22 ਮਈ : ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਜਲਦ ਰਾਹਤ ਦੇ ਸਕਦੀ ਹੈ। ਸੂਤਰਾਂ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਹਫਤੇ ਭਰ ‘ਚ ਠੋਸ ਕਦਮ ਦਾ ਐਲਾਨ ਹੋ ਸਕਦਾ ਹੈ। ਇਸ ਤਹਿਤ ਐਕਸਾਈਜ਼ ਡਿਊਟੀ ‘ਚ ਵੀ ਕਟੌਤੀ ਕੀਤੀ ਜਾ ਸਕਦੀ ਹੈ। ਵਿੱਤ …

Read More »

ਰਾਜਪਾਲ ਨੇ ਜ਼ਹਿਰੀਲੇ ਪਾਣੀਆਂ ਬਾਰੇ  ਕੈਪਟਨ ਨੂੰ ਚਿੱਠੀ ਲਿਖ ਕੇ ਮੰਗੀ ਰਿਪੋਰਟ

ਪੱਤਰ ਪ੍ਰੇਰਕ ================ ਚੰਡੀਗੜ੍ਹ , 21 ਮਈ : ਪੰਜਾਬ ਦੇ ਰਾਜਪਾਲ ਬੀ. ਪੀ. ਸਿੰਘ ਬਦਨੌਰ ਨੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਜ਼ਹਿਰੀਲਾ ਹੋਣ ਕਾਰਨ ਚਿੰਤਾ ਪ੍ਰਗਟ ਕੀਤੀ ਹੈ। ਰਾਜਪਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿੱਖ ਕੇ ਇਸ ਸਾਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਪੱਤਰ ਵਿਚ ਰਾਜਪਾਲ …

Read More »