Home / admin (page 20)

admin

ਕਾਂਗਰਸ ਨਾਲ ਸੱਤਾ ‘ਚ 30-30 ਮਹੀਨੇ ਦੀ ਹਿੱਸੇਦਾਰੀ ਕੁਮਾਰਸਵਾਮੀ ਨੂੰ ਨਾਮਨਜ਼ੂਰ

ਦਿੱਲੀ ‘ਚ ਰਾਹੁਲ-ਸੋਨੀਆ ਨਾਲ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ ਚੜ੍ਹਦੀਕਲਾ ਬਿਊਰੋ ================ ਨਵੀਂ ਦਿੱਲੀ, 21 ਮਈ: ਕਰਨਾਟਕ ਵਿੰਚ ਹੁਣ ਜੇ ਡੀ ਐਸ ਅਤੇ ਕਾਂਗਰਸ ਵਿਚਾਲੇ ਸਰਕਾਰ ਵਿੱਚ ਹਿੱਸੇਦਾਰੀ ਨੂੰ ਟਕਰਾਓ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੁਮਾਰਸਵਾਮੀ ਨੇ ਸਰਕਾਰ ਵਿੱਚ 30-30 ਮਹੀਨੇ ਦੇ ਬਟਵਾਰੇ ਦੇ ਫਾਰਮੂਲੇ ਨੂੰ …

Read More »

ਪੈਟਰੋਲ ਦੀਆਂ ਕੀਮਤਾਂ ਬਣਨਗੀਆਂ ਮੋਦੀ ਲਈ ਵੱਡੀ ਚੁਣੌਤੀ

ਪੰਪਾਂ ‘ਤੇ ਕਰਨਗੇ ਲੋਕ ਕੌਮੀ ਜਮਹੂਰੀ ਸਰਕਾਰ ਦੇ ਸਿਆਪੇ ਕੌਮੀ ਜਮਹੂਰੀ ਸਰਕਾਰ ਵੀ ਵਧਦੀਆਂ ਕੀਮਤਾਂ ਤੋਂ ਚਿੰਤਤ ਚੜ੍ਹਦੀਕਲਾ ਬਿਊਰੋ ================ ਪਟਿਆਲਾ, 21 ਮਈ: ਕਰਨਾਟਕ ਵਿਧਾਨ ਸਭਾ ਚੋਣਾਂ ਦੇ ਕਾਰਨ ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਪਰ ਚੋਣਾਂ ਦੇ ਬਾਅਦ ਕੀਮਤਾਂ ਵਧਣ ਦਾ ਇਹ ਮਤਲਬ ਨਹੀਂ ਹੈ ਕਿ …

Read More »

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ), ਐਸ.ਏ.ਐਸ. ਨਗਰ ਦੀ 07ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, …

Read More »

ਜਵਾਬੀ ਫਾਇਰਿੰਗ ਤੋਂ ਘਬਰਾਇਆ ਪਾਕਿਸਤਾਨ ਫੋਨ ਕਰਕੇ ਬੀ. ਐਸ. ਐਫ. ਨੂੰ ਗੋਲੀਬਾਰੀ ਰੋਕਣ ਦੀ ਕੀਤੀ ਬੇਨਤੀ

ਚੜ੍ਹਦੀਕਲਾ ਬਿਊਰੋ ================ ਨਵੀਂ ਦਿੱਲੀ, 20 ਮਈ-ਪਾਕਿਸਤਾਨ ਨੇ ਫਾਇਰਿੰਗ ਸ਼ੁਰੂ ਕੀਤੀ ਤਾਂ ਬੀ ਐਸ ਐਫ ਨੇ ਮੂੰਹਤੋੜ ਜਵਾਬ ਦਿੰਦੇ ਹੋਏ ਸਰਹੱਦੋਂ ਪਾਰ ਬੰਕਰ ਨੂੰ ਹੀ ਉਡਾ ਦਿੱਤਾ। ਇਹ ਦੇਖ ਕੇ ਪਾਕਿਸਤਾਨ ਦੇ ਹੋਸ਼ ਉਡ ਗਏ ਅਤੇ ਉਥੋਂ ਦੇ ਰੇਜਰਜ਼ ਨੇ ਫੋਨ ਕਰ ਕੇ ਬੀ ਐਸ ਐਫ ਨੂੰ ਸ਼ਾਂਤੀ ਦੀ ਅਪੀਲ …

Read More »

ਦਾਂਤੇਵਾੜਾ ‘ਚ ਨਕਸਲੀ ਹਮਲੇ ਦੌਰਾਨ 7 ਜਵਾਨ ਸ਼ਹੀਦ

ਚੜ੍ਹਦੀਕਲਾ ਬਿਊਰੋ ਰਾਏਪੁਰ, 20 ਮਈ: ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਇੱਕ ਵਾਰ ਫਿਰ ਨਕਸਲੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਆਈ.ਡੀ. ਵਿਸਫੋਟ ਕੀਤਾ ਹੈ। ਇਸ ਹਮਲੇ ਵਿੱਚ ਸੁਰੱਖਿਆ ਬਲ ਦੇ 7 ਜਵਾਨ ਸ਼ਹੀਦ ਹੋ ਗਏ ਜਦਕਿ 1 ਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਹਮਲੇ ਬਾਅਦ ਨਕਸਲੀ ਜਵਾਨਾਂ ਦੇ ਹਥਿਆਰ ਦੇ …

Read More »

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ ਮਰੀਜ਼ਾਂ ਦੇ ਖ਼ੂਨ ਵਿੱਚ ਹੀਮੋਗਲੋਬਿਨ ਦੇ ਪੱਧਰ ਵਿੱਚ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਬੱਕਰੀ ਦਾ ਖ਼ੂਨ ਚੜ੍ਹਾਇਆ ਜਾਏਗਾ। ਇਲਾਜ ਦੇ ਪ੍ਰੋਜੈਕਟ ਲਈ ਕੇਂਦਰ ਸਰਕਾਰ ਨੇ 35 ਲੱਖ ਰੁਪਏ ਜਾਰੀ ਕੀਤੇ ਹਨ। …

Read More »

ਭਾਜਪਾ ਨੇ ਅਮਰੀਕਾ ‘ਚ ਉਠਾਇਆ ਸਿੱਖ ਕਤਲੇਆਮ ਦਾ ਮੁੱਦਾ

ਚੜ੍ਹਦੀਕਲਾ ਬਿਊਰੋ ================ ਵਾਸ਼ਿੰਗਟਨ, 20 ਮਈ – ਬੀਜੇਪੀ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਵਾਸ਼ਿੰਗਟਨ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਹਰੇਕ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕਦਮ ਚੁੱਕੇ ਹਨ। ਇਸ ਲਈ ਉਹ ਅੱਗੇ ਵੀ ਹਰ ਸੰਭਵ …

Read More »

ਚੰਡੀਗੜ੍ਹ ਪੁੱਜੇ ਸ਼ਤਰੂਘਨ ਤੇ ਸਿਨਹਾ ‘ਹੁਣ ਭਾਜਪਾ ‘ਚ ਬਹੁਤ ਕੁਝ ਬਦਲ ਚੁੱਕਿਐ’

ਕਮਲਾ ਸ਼ਰਮਾ ਚੰਡੀਗੜ੍ਹ , 20 ਮਈ—ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਤੇ ਭਾਰਤੀ ਜਨਤਾ ਪਾਰਟੀ ਨਾਲ ਨਾਰਾਜ਼ ਚੱਲ ਰਹੇ ਬਾਲੀਵੁੱਡ ਅਭਿਨੇਤਾ ਅਤੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਐਤਵਾਰ ਨੂੰ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਕਿਹਾ ਕਿ ਭਾਜਪਾ ਹੁਣ ਬਦਲੀ-ਬਦਲੀ ਨਜ਼ਰ ਆ ਰਹੀ …

Read More »

ਚੀਨ ਵੱਲੋਂ ਅਰੁਣਾਚਲ ਸਰਹੱਦ ‘ਤੇ ਸੋਨੇ ਦੀ ਖਾਨ ‘ਚ ਖੁਦਾਈ ਸ਼ੁਰੂ

ਚੜ੍ਹਦੀਕਲਾ ਬਿਊਰੋ ਬੀਜਿੰਗ, 20 ਮਈ : ਚੀਨ ਨੇ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਆਪਣੇ ਖੇਤਰ ਵਿਚ ਵੱਡੇ ਪੈਮਾਨੇ ‘ਤੇ ਖਨਨ ਦਾ ਕੰਮ ਸ਼ੁਰੂ ਕੀਤਾ ਹੈ। ਉਥੇ ਸੋਨਾ, ਚਾਂਦੀ ਅਤੇ ਹੋਰ ਕੀਮਤੀ ਖਣਿਜਾਂ ਦੇ ਲਗਭਗ 60 ਅਰਬ ਡਾਲਰ ਦਾ ਭੰਡਾਰ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਮੀਡੀਆ ਵਿਚ ਆਈ …

Read More »

ਸਭ ਤੋਂ ਅਮੀਰ ਦੇਸ਼ਾਂ ਦੀ ਸੂਚੀ ‘ਚ ਭਾਰਤ ਹੈ 6ਵੇਂ ਨੰਬਰ ‘ਤੇ

ਵਿਸ਼ੇਸ਼ ਪ੍ਰਤੀਨਿਧ ================ ਨਵੀਂ ਦਿੱਲੀ , 20 ਮਈ :ਭਾਰਤ ਦੁਨੀਆ ਦਾ 6ਵਾਂ ਸਭ ਤੋਂ ਅਮੀਰ ਦੇਸ਼ ਬਣ ਗਿਆ ਹੈ। ਦੇਸ਼ ਦੀ ਜਾਇਦਾਦ ਵਧ ਕੇ 559 ਲੱਖ ਕਰੋੜ ਰੁਪਏ(8,230 ਅਰਬ ਡਾਲਰ) ਤੋਂ ਜ਼ਿਆਦਾ ਹੋ ਗਈ ਹੈ। ਇਹ ਗੱਲ ਏ.ਐੱਫ.ਆਰ. ਏਸ਼ੀਆ ਗਲੋਬਲ ਵੈਲਥ ਮਾਈਗ੍ਰੇਸ਼ਨ ਰੀਵਿਊ ਤੋਂ ਸਾਹਮਣੇ ਆਈ ਹੈ। ਰਿਪੋਰਟ ਦੇ ਮੁਤਾਬਕ …

Read More »