Home / admin (page 30)

admin

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਮਿਲਣ ਦੇ ਹੱਕ ‘ਚ ਹੈ ਅਕਾਲੀ ਦਲ: ਸੁਖਬੀਰ ਬਾਦਲ

ਸੰਗਰੂਰ, 6 ਮਾਰਚ (ਪੱਤਰ ਪ੍ਰੇਰਕ) : “ਜੇਕਰ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਹੁੰਦੀ ਹੈ ਤਾਂ ਅਕਾਲੀ ਦਲ ਇਸ ਦਾ ਸਮਰਥਨ ਕਰੇਗਾ।” ਇਸ ਗੱਲ ਦਾ ਪ੍ਰਗਟਾਵਾ ਅਕਾਲੀ ਭਾਜਪਾ ਸਰਕਾਰ ਸਮੇਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਹੈ। ਅਕਾਲੀ ਲੀਡਰ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਨ੍ਹਾਂ ਦੇ …

Read More »

ਫਾਜ਼ਿਲਕਾ ਦਾ ਅਮਰਸੀਰ ਸਿੰਘ ਆਸਾਮ ‘ਚ ਸ਼ਹੀਦ

ਫਾਜ਼ਿਲਕਾ, 6 ਮਾਰਚ (ਪੱਤਰ ਪ੍ਰੇਰਕ) : ਫਾਜ਼ਿਲਕਾ ਉਪਮੰਡਲ ਦੇ ਪਿੰਡ ਜੋੜਕੀ ਅੰਧੇਵਾਲੀ ਦੇ ਜਵਾਨ ਅਮਰਸੀਰ ਸਿੰਘ ਦੇ ਆਸਾਮ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਣ ਦਾ ਸਮਾਚਾਰ ਹੈ। ਅਮਰਸੀਰ ਸਿੰਘ ਦੇ ਪਿਤਾ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲ ਫੋਨ ਆਇਆ ਸੀ ਕਿ ਅਮਰਸੀਰ ਸਿੰਘ ਆਸਾਮ ਵਿਚ ਸ਼ਹੀਦ ਹੋ ਗਿਆ …

Read More »

ਭਾਰਤ ਕੋਲ ਹੈ ਦੁਨੀਆਂ ਦੀ ਸਭ ਤੋਂ ਵੱਡੀ ਫ਼ੌਜ!

ਨਵੀਂ ਦਿੱਲੀ, 6 ਮਾਰਚ (ਪੱਤਰ ਪ੍ਰੇਰਕ):ਗਲੋਬਲ ਫਾਇਰਪਾਵਰ ਇੰਡੈਕਸ 2017 ਵਿੱਚ ਭਾਰਤੀ ਫ਼ੌਜ ਨੂੰ ਵਿਸ਼ਵ ਦੀ ਸਭ ਤੋਂ ਤਾਕਤਵਰ ਸੈਨਾ ਦੇ ਪੈਮਾਨੇ ‘ਤੇ ਚੌਥਾ ਦਰਜਾ ਦਿੱਤਾ ਗਿਆ ਹੈ। ਭਾਰਤ ਤੋਂ ਪਹਿਲਾਂ ਅਮਰੀਕਾ, ਰੂਸ ਤੇ ਚੀਨ ਦਾ ਨੰਬਰ ਆਉਂਦਾ ਹੈ। ਇਹ ਰੈਂਕਿੰਗ ਦੁਨੀਆ ਭਰ ਦੀਆਂ ਫ਼ੌਜਾਂ ਵੱਲੋਂ ਦਿੱਤੇ ਗਏ ਅੰਕੜਿਆਂ ਦੇ ਆਧਾਰ …

Read More »

ਰਾਹੁਲ ਦੀ ਅਗਵਾਈ ‘ਚ ਕਾਂਗਰਸੀਆਂ ਨੇ ਘੇਰੀ ਸੰਸਦ, ਨਹੀਂ ਚੱਲਣ ਦਿੱਤੀ ਕਾਰਵਾਈ

ਨਵੀਂ ਦਿੱਲੀ, 6 ਮਾਰਚ (ਪੱਤਰ ਪ੍ਰੇਰਕ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਹੋਈ। ਵਿਰੋਧੀ ਧਿਰ ਨੇ ਪੀਐਮ ਮੋਦੀ ਤੋਂ ਬੈਂਕਿੰਗ ਘੁਟਾਲੇ ‘ਤੇ ਚੁੱਪੀ ਤੋੜਨ ਤੇ ਸਫਾਈ ਦੇਣ ਦੀ …

Read More »

ਤ੍ਰਿਪੁਰਾ ‘ਚ ਹੋਈ ਵਿਚਾਰਧਾਰਾ ਦੀ ਜਿੱਤ’

ਨਵੀਂ ਦਿੱਲੀ, 6 ਮਾਰਚ (ਚੜ੍ਹਦੀਕਲਾ ਬਿਊਰੋ) : ਤ੍ਰਿਪੁਰਾ ‘ਚ ਇਤਿਹਾਸਕ ਜਿੱਤ ਅਤੇ ਨਗਾਲੈਂਡ ਅਤੇ ਮੇਘਾਲਿਆ ‘ਚ ਭਾਜਪਾ ਗਠਜੋੜ ਦੀ ਸਰਕਾਰ ਤੋਂ ਬਾਅਦ ਦਿੱਲੀ ਭਾਜਪਾ ਸੰਸਦ ਦਲ ਦੀ ਬੈਠਕ ਹੋਈ। ਬੈਠਕ ‘ਚ ਉੱਤਰ-ਪੂਰਬ ‘ਚ ਜਿੱਤ ਦੀ ਖੁਸ਼ੀ ਮਨਾਉਣ ਲਈ ਪੀ.ਐਮ. ਮੋਦੀ ਸਮੇਤ ਕਈ ਸੀਨੀਅਰ ਭਾਜਪਾ ਨੇਤਾ ਗਲੇ ‘ਚ ਉੱਤਰ-ਪੂਰਬ ਦਾ ਰਵਾਇਤੀ …

Read More »

ਪਦਮ ਪੁਰਸਕਾਰਾਂ ਲਈ ਪਹਿਲਾਂ ਹੁੰਦੀ ਸੀ ਲੌਬਿੰਗ: ਮੋਦੀ

ਨਵੀਂ ਦਿੱਲੀ, 6 ਮਾਰਚ (ਚੜ੍ਹਦੀਕਲਾ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੇ ਗਏ ਪਦਮ ਪੁਰਸਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਇਨ੍ਹਾਂ ਸਨਮਾਨਾਂ ਲਈ ਵੀ ਪਹਿਲਾਂ ਲੋਬਿੰਗ ਹੁੰਦੀ ਸੀ। ਉਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ ਦਿੱਲੀ ਦੇ ਲੋਕਾਂ ਨੂੰ ਮਿਲੇ ਹਨ ਜਿਨ੍ਹਾਂ ਵਿਚ ਜ਼ਿਆਦਾ ਕਰਕੇ ਡਾਕਟਰ ਸ਼ਾਮਲ …

Read More »

ਕੋਨਰਾਡ ਸੰਗਮਾ ਨੇ ਚੁੱਕੀ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸ਼ਿਲਾਂਗ, 6 ਮਾਰਚ (ਚੜ੍ਹਦੀਕਲਾ ਬਿਊਰੋ) : ਮੇਘਾਲਿਆ ਦੇ ਗਵਰਨਰ ਗੰਗਾ ਪ੍ਰਸਾਦ ਨੇ ਅੱਜ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਨਾਰਡ ਸੰਗਮਾ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਕੋਨਾਰਡ ਸੰਗਮਾ ਤੋਂ ਇਲਾਵਾ ਰਾਜਪਾਲ ਨੇ ਰਾਜ ਭਵਨ ਵਿਚ 11 ਹੋਰ ਮੰਤਰੀਆਂ ਨੂੰ ਵੀ ਸਹੁੰ ਚੁਕਾਈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਬੀਜੇਪੀ …

Read More »

ਕੈਪਟਨ ਦੇ ਹੁਕਮਾਂ ‘ਤੇ ਅਧਿਕਾਰੀਆਂ ਵੱਲੋਂ ਵੱਡੀ ਕਾਰਵਾਈ, 30 ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ (ਚੜ੍ਹਦੀਕਲਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਨੂੰ ਚੌਪਰ ‘ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿੱਚੋਂ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੇ ਜਾਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਵੱਡੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ …

Read More »

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ: ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 5 ਮਾਰਚ (ਗੁਰਦਿਆਲ ਸਿੰਘ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ …

Read More »

ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਵਿਸ਼ੇਸ਼ ਅਦਾਲਤ ਨੇ ਧਨ ਸੋਧ ਮਾਮਲੇ ‘ਚ ਰਾਜਦ ਮੁਖੀ ਲਾਲੂ ਪ੍ਰਸਾਦ ਦੀ ਬੇਟੀ ਮੀਸਾ ਭਾਰਤੀ ਅਤੇ ਜਵਾਈ ਸ਼ੈਲੇਸ਼ ਕੁਮਾਰ ਨੂੰ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਚੀਫ ਜਸਟਿਸ ਅਰਵਿੰਦ ਕੁਮਾਰ ਨੇ 2-2 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ਦੇ ਆਧਾਰ …

Read More »