Breaking News
Home / admin (page 4)

admin

ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ: ਮੋਦੀ

ਮਲੋਟ, 11 ਜੁਲਾਈ: ਬਠਿੰਡਾ ਵਿਖੇ ਬਣਾਏ ਜਾ ਰਹੇ ਏਡਜ਼ ਹਸਪਤਾਲ ਲਈ ਪੰਜਾਬ ਸਰਕਾਰ ਆਪਣੀ ਪ੍ਰਕੀਰਿਆ ਤੇਜ਼ ਕਰੇ ਤਾਂ ਜੋ ਇਸ ਹਲਕੇ ਦੇ ਲੋਕਾਂ ਨੂੰ ਵਧੀਆ ਅਤੇ ਸਸਤੀਆਂ ਸਿਹਤ ਸਹੂਲਤਾਂ ਮਿਲ ਸਕਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮਲੋਟ ਵਿਖੇ ਅਕਾਲੀ ਦਲ ਭਾਜਪਾ ਵੱਲੋਂ ਰੱਖੀ ਸਵਾਗਤ …

Read More »

ਪੰਜਾਬ ਦੇ ਦਰਿਆਵਾਂ ਦੀ ਸਫਾਈ ਲਈ ਕੇਂਦਰ ਨੂੰ ਸੌਂਪਿਆ ਜਾਵੇਗਾ ਪ੍ਰਸਤਾਵ

ਚੰਡੀਗੜ੍ਹ, 10 ਜੁਲਾਈ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੂੰ ਭੇਜਣ ਵਾਲੇ ਪ੍ਰਸਤਾਵ ‘ਤੇ ਕਾਰਜ ਸ਼ੁਰੂ ਕਰ ਦਿੱਤਾ ਹੈ। ਪੰਜਾਬ ਨੂੰ ‘ਤੰਦਰੁਸਤ’ ਕਰਨ ਦੇ ਮਿਸ਼ਨ ਤਹਿਤ ਮੁੱਖ ਮੰਤਰੀ ਨੇ ਰਾਜ ਦੇ ਦਰਿਆਵਾਂ …

Read More »

ਮੇਘਾਲਿਆ ਹਾਈਕੋਰਟ ਵੱਲੋਂ ਸਿੱਖਾਂ ਨੂੰ ਸ਼ਿਲਾਂਗ ਤੋਂ ਬਾਹਰ ਵਸਾਉਣ ਦੀ ਪ੍ਰਕ੍ਰਿਆ ‘ਤੇ ਰੋਕ

ਸ਼ਿਲਾਂਗ੍ਹ, 10 ਜੁਲਾਈ: ਮੇਘਾਲਿਆ ਹਾਈਕੋਰਟ ਨੇ ਸ਼ਿਲਾਂਗ ਵਿੱਚ ਵਸਦੇ ਸਿੱਖਾਂ ਨੂੰ ਸ਼ਹਿਰ ਤੋਂ ਬਾਹਰ ਵਸਾਉਣ ਦੀ ਪ੍ਰਕ੍ਰਿਆ ਉਤੇ ਰੋਕ ਲਗਾ ਦਿੱਤੀ ਹੈ ਅਤੇ ਸੂਬਾ ਸਰਕਾਰ ਨੂੰ 218 ਪਰਿਵਾਰਾਂ ਵਲੋਂ ਇਸ ਵਿਸਥਾਪਨ ਖਿਲਾਫ ਪਾਈ ਗਈ ਪਟੀਸ਼ਨ ਉਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਇਥੇ …

Read More »

ਨਸ਼ੇ ਦੀ ਓਵਰਡੋਜ਼ ਕਾਰਨ 3 ਨੌਜਵਾਨਾਂ ਦੀ ਮੌਤ

ਬਰਨਾਲਾ/ਝਬਾਲ, 10 ਜੁਲਾਈ: ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਅਜਿਹਾ ਹੀ ਇਕ ਹੋਰ ਮਾਮਲਾ ਸੰਗਰੂਰ ਦੇ ਪਿੰਡ ਮਹਿਲ ਖੁਰਦ ਦਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਦੀਪ ਸਿੰਘ …

Read More »

ਬਰਖ਼ਾਸਤ ਡੀ.ਐਸ.ਪੀ. ਢਿੱਲੋਂ ਨੂੰ 2 ਹੋਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 10 ਜੁਲਾਈ:ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਸਟੇਟ ਕ੍ਰਾਈਮ ਬ੍ਰਾਂਚ ਦੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਢਿੱਲੋਂ ‘ਤੇ ਦੋਸ਼ ਹਨ ਕਿ ਉਹ ਖੁਦ ਵੀ ਨਸ਼ਿਆਂ ਦਾ ਆਦੀ ਸੀ ਤੇ ਕੁੜੀਆਂ ਨੂੰ ਵੀ ਜ਼ਬਰਦਸਤੀ ਨਸ਼ਾ ਦੇ ਕੇ ਸਰੀਰਕ ਸ਼ੋਸ਼ਣ ਕਰਦਾ ਸੀ। ਇਲਜ਼ਾਮਾਂ …

Read More »

ਕੇਂਦਰ ਵੱਲ 1600 ਕਰੋੜ ਦਾ ਵਜ਼ੀਫਾ ਬਕਾਇਆ

ਚੰਡੀਗੜ੍ਹ, 10 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਹੁਣ ਟੇਡੇ ਤਰੀਕੇ ਨਾਲ ਪੰਜਾਬ ਦੇ ਦਲਿਤ ਬੱਚਿਆਂ ਦੇ ਵਜ਼ੀਫੇ ਦਾ ਭਾਰ ਚੁੱਕਣ ਤੋ ਹੱਥ ਖੜੇ ਕਰ ਦਿੱਤੇ ਹਨ। ਕੇਂਦਰ ਸਰਕਾਰ ਨੇ Àਚੇਰੀ ਸਿੱਖਿਆ ਦੇ ਵਜ਼ੀਫੇ ਦੇ ਨਵੇ ਨਿਯਮ ਅਜਿਹੇ ਬਣਾਏ ਹਨ ਜੋਕਿ ਪੰਜਾਬ ਸਰਕਾਰ ਦਾ ਮਾਲੀ ਲੱਕ ਤੋੜਨ …

Read More »

ਸਿੱਖ ਬੀਬੀਆਂ ਨੂੰ ਪਾਉਣਾ ਹੀ ਪਏਗਾ ਹੈਲਮਟ

ਚੰਡੀਗੜ੍ਹ, 10 ਜੁਲਾਈ: ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਕਾਲੀਆਂ ਦੀ ਗੈਰ-ਪਗੜੀਧਾਰੀ ਮਹਿਲਾਵਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿੱਤੇ ਜਾਣ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ …

Read More »

ਮੁਕਾਬਲੇ ਵਾਲੇ ਸਥਾਨ ਨੇੜੇ ਹਿੰਸਕ ਝੜਪ ‘ਚ 2 ਪੱਥਰਬਾਜ਼ਾਂ ਦੀ ਮੌਤ, 50 ਜ਼ਖ਼ਮੀ

ਸ੍ਰੀਨਗਰ, 10 ਜੁਲਾਈ:ਸ਼ੋਪੀਆਂ ‘ਚ ਸੁਰੱਖਿਆ ਫੋਰਸ ਦੇ ਖਿਲਾਫ ਸਥਾਨਕ ਲੋਕ ਸੜਕਾਂ ‘ਤੇ ਉਤਰ ਆਏ ਅਤੇ ਆਜ਼ਾਦੀ ਸਮਰਥਕ ਨਾਅਰੇਬਾਜ਼ੀ ਕਰਨ ਲੱਗੇ। ਕੁੰਦਲਾਨ ਫੋਰਸ ‘ਚ ਸੁਰੱਖਿਆ ਫੋਰਸ ਅਤੇ ਅਤਿਵਾਦੀਆਂ ਦੇ ਵਿਚਕਾਰ ਹੋ ਰਹੇ ਮੁਕਾਬਲੇ ‘ਚ ਭੀੜ ਨੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਭੀੜ ਨੂੰ ਪਛਾੜਨ ਲਈ ਸੁਰੱਖਿਆ ਫੋਰਸ ਨੇ ਅੱਥਰੂ …

Read More »

ਪੰਜਾਬ ‘ਚ ਨਸ਼ਾ-ਪੀੜਤ ਗ਼ਰੀਬਾਂ ਦਾ ਹੋਵੇਗਾ ਮੁਫ਼ਤ ਇਲਾਜ

ਚੰਡੀਗੜ੍ਹ, 10 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਨਸ਼ੇ ਦੇ ਆਦੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਨਸ਼ੇ ਦੀ ਗ੍ਰਿਫਤ ਵਿੱਚ …

Read More »

ਅਕਾਲੀਆਂ ਨੂੰ ‘ਪੰਥਕ’ ਮਾਮਲਿਆਂ ‘ਚ ਮਾਤ ਦੇ ਕੇ ਕੈਪਟਨ ਨੇ ਮਾਰੀ ਬਾਜ਼ੀ!

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਸਿਆਸੀ ਮੈਦਾਨ ‘ਚ ਅਕਾਲੀਆਂ ਨੂੰ ਮਾਤ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੰਗੋਟਾ ਕੱਸ ਲਿਆ ਹੈ।  ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੂਬੇ ‘ਚੋਂ ਮਨੋਪਲੀ ਤੋੜਨ ਲਈ ਧਰਮਨਿਰਪੱਖ ਪਾਰਟੀ ਨਾਲ ਸਬੰਧਿਤ ਹੋਣ ਦੇ ਬਾਵਜੂਦ ਕੈਪਟਨ ਸਿੰਘ ‘ਪੰਥਕ ਮਾਮਲਿਆਂ’  ਨੂੰ ਨਜਿੱਠਣ …

Read More »