Breaking News
Home / Breaking News

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਸ੍ਰੀ ਨੈਣਾ ਦੇਵੀ ਨੇੜੇ ਮੁਕਾਬਲੇ ‘ਚ ਇੱਕ ਗੈਂਗਸਟਰ ਹਲਾਕ, ਦੋ ਕਾਬੂ

ਐਸ. ਏ. ਐਸ ਨਗਰ/ਗੁਰਦਾਸਪੁਰ, 14 ਜੁਲਾਈ : ਪ੍ਰਸਿੱਧ ਸ੍ਰੀ ਨੈਣਾ ਦੇਵੀ ਮੰਦਰ ਨੇੜੇ ਅੱਜ ਸਵੇਰੇ ਮੁਹਾਲੀ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇਕ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ, ਜਦੋਂਕਿ 2 ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਮੁਹਾਲੀ ਕੁਲਦੀਪ ਸਿੰਘ ਚਹਿਲ …

Read More »

ਦੇਸ਼ ਅਤੇ ਨਾਗਰਿਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖ ਕੇ ਸਰਕਾਰ ਬਣਾ ਰਹੀ ਹੈ ਯੋਜਨਾਵਾਂ: ਮੋਦੀ

ਆਜ਼ਮਗੜ੍ਹ, 14 ਜੁਲਾਈ: ਪੂਰਵਾਂਚਲ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਆਪਣੇ ਸੰਬੋਧਨ ਦੌਰਾਨ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਵਿਰੋਧੀ ਦਲਾਂ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਜਿਹੜੇ ਲੋਕ …

Read More »

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ ਨਸ਼ਿਆਂ ਦੀ ਨਿੱਤ ਵਧਦੀ ਜਾ ਰਹੀ ਸਮੱਸਿਆ ਦੇ ਮੁੱਦੇ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਉਨ੍ਹਾਂ ਬਾਰੇ ਬਹੁਤ ਸਾਰੀਆਂ ਕੱਚ-ਘਰੜ ਖ਼ਬਰਾਂ ਵੀ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਕੁਝ ਸਮੇਂ ਦੌਰਾਨ ਉਨ੍ਹਾਂ …

Read More »

ਨਸ਼ਿਆਂ ਦੀ ਰੋਕਥਾਮ ਲਈ ਸਿੱਖ ਜਥੇਬੰਦੀਆਂ ਤੇ ਸਮਾਜ ਸਿਰਤੋੜ ਯਤਨ ਕਰਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੁਲਾਈ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਜਾਬ ਦੇ ਨੌਜਾਵਾਨਾਂ ਨੂੰ ਨਸ਼ਾ ਮੁਕਤ ਹੋਣ ਦੀ ਅਪੀਲ ਕਰਨ ਬਾਬਤ ਚਿੱਠੀ ਲਿਖੀ ਸੀ। ਜਿਸ ‘ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਮਾਮ ਪੰਜਾਬ ਦੀ ਜਵਾਨੀ ਨੂੰ …

Read More »

ਅਤਿਵਾਦੀ ਹਮਲੇ ‘ਚ ਸੀ. ਆਰ. ਪੀ. ਐਫ. ਦੇ ਦੋ ਜਵਾਨ ਸ਼ਹੀਦ, ਇੱਕ ਜ਼ਖਮੀ

ਸ੍ਰੀਨਗਰ, 13 ਜੁਲਾਈ:-ਅੱਜ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਸੀ ਆਰ ਪੀ ਐਫ ਦੀ ਟੁੱਕੜੀ ਉਤੇ ਹਮਲਾ ਕਰ ਕੇ ਦੋ ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਅਨੰਤਨਾਗ ਦੇ ਅਚਬਲ ਵਿਖੇ 96 ਬਟਾਲੀਅਨ ਦੇ ਸੀ ਆਰ ਪੀ ਐਫ ਦੇ ਜਵਾਨਾਂ ਉਤੇ ਅਤਿਵਾਦੀਆਂ ਨੇ ਹਮਲਾ …

Read More »

ਪੰਜਾਬ ਸਮੇਤ ਉੱਤਰੀ ਭਾਰਤ ‘ਚ ਬਾਰਸ਼ ਨੇ ਕੀਤਾ ਜਲਥਲ

ਨਵੀਂ ਦਿੱਲੀ, 13 ਜੁਲਾਈ: ਇਕ ਹਫ਼ਤੇ ਦੇ ਸੋਕੇ ਮਗਰੋਂ ਪੰਜਾਬ ਤੇ ਹਰਿਆਣਾ ‘ਚ ਕਈ ਥਾਈਂ ਭਾਰੀ ਮੀਂਹ ਪਿਆ। ਚੰਡੀਗੜ੍ਹ ‘ਚ ਭਰਪੂਰ ਮੀਂਹ ਸਮੇਤ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਲੁਧਿਆਣਾ, ਮੁਹਾਲੀ, ਰੋਪੜ ਤੇ ਗੁਰਦਾਸਪੁਰ ‘ਚ ਵੀ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ‘ਚ …

Read More »

ਐਨ.ਆਰ.ਆਈ. ਪਤੀ  ਵੱਲੋਂ ਪਤਨੀ ਦਾ ਕਤਲ

ਜ਼ੀਰਕਪੁਰ, 13 ਜੁਲਾਈ:  ਇਥੇ ਬੀਤੀ ਰਾਤ ਇਕ ਪਤੀ ਵਲੋਂ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਅਮਨਦੀਪ ਕੌਰ ਦਾ ਵਿਆਹ ਐੱਨ. ਆਰ. ਆਈ. ਗੁਰਪ੍ਰੀਤ ਸਿੰਘ ਨਾਲ ਪਿਛਲੇ ਸਾਲ ਹੋਇਆ ਸੀ, ਜੋ ਕਿ ਡਿਪੋਰਟ ਹੋ ਕੇ ਪੰਜਾਬ ਆ ਗਿਆ ।

Read More »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੈਂਕ ਕੈਸ਼ ਵੈਨ ‘ਤੇ ਹਮਲਾ ਕਰਕੇ ਲੁੱਟੇ 5 ਲੱਖ ਰੁਪਏ

ਸੰਗਰੂਰ , 13 ਜੁਲਾਈ: ਲੁੱਟ ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਸੰਗਰੂਰ ਅੰਦਰ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ। ਅਜਿਹਾ ਤਾਜ਼ਾ ਮਾਮਲਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਸੰਗਰੂਰ ਤੋਂ ਪਟਿਆਲਾ ਰੋਡ ਵੱਲ ਨੂੰ ਜਾ ਰਹੀ ਕੈਸ਼ ਵੈਨ ਦਾ ਪਿੱਛਾ ਕਰ ਰਹੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮੇਨ ਹਾਈਵੇ …

Read More »

ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ

ਮਾਨਸਾ, 13 ਜੁਲਾਈ:  ਨਜ਼ਦੀਕੀ ਪਿੰਡ ਖੋਖਰ ਖੁਰਦ ਦੇ ਨੌਜਵਾਨ ਕਿਸਾਨ ਜਗਦੀਪ ਸਿੰਘ (22)ਵੱਲੋਂ ਬੀਤੀ ਰਾਤ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ।

Read More »