Home / Breaking News (page 10)

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਫ਼ਿਲਮੀ ਹਸਤੀਆਂ ਵੀ ਸ਼ਾਮਲ ਹੋਣਗੀਆਂ ਕੈਪਟਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ

ਚੰਡੀਗੜ੍ਹ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਕਲਾਕਾਰਾਂ, ਗਾਇਕਾਂ, ਨਾਟਕਕਾਰਾਂ ਅਤੇ ਫਿਲਮਕਾਰਾਂ ਨੂੰ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੇ ਉਪਰਾਲਿਆਂ ਵਿੱਚ ਵਧ-ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਉੱਘੇ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ, ਕਰਮਜੀਤ ਅਨਮੋਲ ਅਤੇ ਬਾਲ …

Read More »

ਭ੍ਰਿਸ਼ਟਾਚਾਰ ਮਾਮਲੇ ‘ਚ ਨਵਾਜ਼ ਨੂੰ 10 ਸਾਲ ਅਤੇ ਬੇਟੀ ਮਰੀਅਮ ਨੂੰ 7 ਸਾਲ ਦੀ ਸਜ਼ਾ

ਇਸਲਾਮਾਬਾਦ, 6 ਜੁਲਾਈ: ਪਾਕਿਸਤਾਨ ਵਿਚ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜਵਾਬਦੇਹੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸ਼ਰੀਫ ਨੂੰ 10 ਸਾਲ ਅਤੇ ਬੇਟੀ ਮਰੀਅਮ ਨੂੰ 7 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਨੇ …

Read More »

ਨੌਜਵਾਨ ਨੇ ਰੇਲ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਭੋਗਪੁਰ , 6 ਜੁਲਾਈ: : ਜਲੰਧਰ ਤੋਂ ਜੰਮੂ ਰੇਲ ਮਾਰਗ ‘ਤੇ ਭੋਗਪੁਰ ਰੇਲਵੇ ਸਟੇਸ਼ਨ ਕੋਲ ਇਕ ਨੌਜਵਾਨ ਨੇ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ (23) ਪੁੱਤਰ ਹਰਦੇਵ ਸਿੰਘ ਪਿੰਡ ਗੇਹਲੜਾਂ ਵਜੋਂ ਹੋਈ ਹੈ।

Read More »

ਮੋਦੀ ਤੇ ਕੋਵਿੰਦ ਵੱਲੋਂ ਭੁਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 6 ਜੁਲਾਈ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੌਰੇ ‘ਤੇ ਆਏ ਭੁਟਾਨ ਦੇ ਪ੍ਰਧਾਨ ਮੰਤਰੀ ਸ਼ੈਰਿੰਗ ਤੋਬਗੇ ਨਾਲ ਅੱਜ ਦਿੱਲੀ ਵਿਖੇ ਮੁਲਾਕਾਤ ਕੀਤੀ।  ਇਸੇ ਦੌਰਾਨ ਤੋਬਗੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ  ਵੀ ਮੁਲਾਕਾਤ ਕੀਤੀ। ਦੱਸ ਦੇਈਏ ਕਿ ਭੁਟਾਨ ਦੇ ਪ੍ਰਧਾਨ ਮੰਤਰੀ 5 ਤੋਂ 7 ਜੁਲਾਈ ਤੱਕ ਭਾਰਤ ਦੇ …

Read More »

ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਬਰਨਾਲਾ, 6 ਜੁਲਾਈ:  ਸ਼ਹਿਰ ਦੇ ਇੱਕ ਸ਼ਰਾਬ ਕਾਰੋਬਾਰੀ ਦਾ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਹਿਮਾਂਸ਼ੂ ਦਾਨੀਆ (26) ਬੀਤੀ ਰਾਤ ਕਰੀਬ 11 ਵਜੇ ਸ਼ਰਾਬ ਦੇ ਠੇਕਿਆਂ ਤੋਂ ਨਕਦੀ ਇਕੱਠੀ ਕਰ ਕੇ ਜਾ ਰਿਹਾ ਸੀ ਤਾਂ ਬਰਨਾਲਾ ਬੱਸ ਸਟੈਂਡ ਕੋਲ ਸ਼ਨੀ ਮੰਦਿਰ ਵਾਲੀ ਗਲ਼ੀ ਵਿੱਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ …

Read More »

ਖੇਡਾਂ ‘ਚ ਸੱਟੇਬਾਜ਼ੀ ਨੂੰ ਕਾਨੂੰਨੀ ਮਾਨਤਾ ਦੀ ਤਿਆਰੀ

ਨਵੀਂ ਦਿੱਲੀ,6 ਜੁਲਾਈ: ਲਾਅ ਕਮਿਸ਼ਨ ਨੇ ਆਪਣੀ ਤਾਜ਼ਾ ਰਿਪੋਰਟ ‘ਚ ਸੱਟੇ ਨੂੰ ਕਾਨੂੰਨੀ ਬਣਾਉਣ ਦੀ ਸਿਫਾਰਿਸ਼ ਕੀਤੀ ਹੈ । ਕਮਿਸ਼ਨ ਦੀ ਰਾਏ ‘ਚ ਸੱਟੇਬਾਜ਼ੀ ‘ਤੇ ਪੂਰੀ ਤਰ੍ਹਾਂ ਪਾਬੰਦੀ ਅਸਫਲ ਹੋ ਗਈ ਹੈ। ਸਾਰੇ ਕਾਨੂੰਨ ਅਤੇ ਪਾਬੰਦੀਆਂ ਦੇ ਬਾਵਜੂਦ, ਕਿਆਸ ਲਗਾਇਆ ਜਾ ਰਿਹਾ ਹੈ। ਚਾਹੇ ਇਹ ਘੋੜ ਰੇਸਿੰਗ ਹੋਵੇ, ਜੂਆ ਹੋਵੇ, …

Read More »

ਚੀਫ ਜਸਟਿਸ ਕੋਲ ਹੀ ਰਹੇਗਾ ਕੇਸਾਂ ਦੀ ਵੰਡ ਦਾ ਅਧਿਕਾਰ

ਨਵੀਂ ਦਿੱਲੀ,6 ਜੁਲਾਈ:ਸੁਪਰੀਮ ਕੋਰਟ ਨੇ ਜੱਜਾਂ ‘ਚ ਕੇਸ ਵੰਡ ਦੀ ਪ੍ਰਕਿਰਿਆ ‘ਚ ਬਦਲਾਅ ਕਰਨ ਤੋਂ ਮਨ੍ਹਾ ਕਰ ਦਿੱਤਾ ਤੇ ਕਿਹਾ ਕਿ ਇਹ ਅਧਿਕਾਰ ਚੀਫ ਜਸਟਿਸ ਕੋਲ ਹੀ ਰਹੇਗਾ। ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਨ ਨੇ ਮੰਗ ਕੀਤੀ ਸੀ ਕਿ ਕੇਸ ਵੰਡ ਦਾ ਅਧਿਕਾਰ ਸਿਰਫ ਚੀਫ ਜਸਟਿਸ ਨੂੰ ਹੀ ਨਹੀਂ ਹੋਣਾ ਚਾਹੀਦਾ। …

Read More »

ਮੱਲਾਂਵਾਲਾ ‘ਚ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਿਅਕਤੀ ਦਾ ਕਤਲ

ਮੱਲਾਂਵਾਲਾ, 5 ਜੁਲਾਈ: ਪੁਲਿਸ ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਫਤਿਹਗੜ੍ਹ ਸਭਰਾ ‘ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਉਰਫ ਕਾਲਾ (42) ਪੁੱਤਰ ਹਰਦੀਪ ਸਿੰਘ ਵਾਸੀ ਨਿਹਾਲ ਕੇ ਵਜੋਂ ਹੋਈ ਹੈ। ਮਿਲੀ ਜਾਣਕਾਰੀ

Read More »

ਪੰਜਾਬ ਸਰਕਾਰ ਵੱਲੋਂ ਗੈਸਟ ਹਾਊਸਾਂ ਨੂੰ ਪਬਲਿਕ-ਪ੍ਰਾਈਵੇਟ ਪ੍ਰੋਜੈਕਟ ਤਹਿਤ ਚਲਾਉਣ ਦਾ ਫ਼ੈਸਲਾ

ਮੋਹਾਲੀ, 5 ਜੁਲਾਈ : ਕੈਪਟਨ ਹਕੂਮਤ ਵੀ ਹੁਣ ਵਿਰਾਸਤੀ ਭੱਲ ਵਾਲੇ ਮਹਿਮਾਨ ਘਰਾਂ ਨੂੰ ਪ੍ਰਾਈਵੇਟ ਫ਼ਰਮਾਂ ਦੀ ਝੋਲੀ ‘ਚ ਪਾਏਗੀ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਾਲ ਕਿੱਲੇ’ ਤੋਂ ਮੁੱਢ ਬੰਨ੍ਹਿਆ ਹੈ। ਦੇਰ ਸਵੇਰ ਬਿੱਲੀ ਥੈਲਿਓਂ ਬਾਹਰ ਆਉਣ ਵਾਲੀ ਹੈ ਅਤੇ ਤਾਹੀਓਂ ਉੱਚ ਅਫ਼ਸਰਾਂ ਨੇ ਤਿਆਰੀ ਖਿੱਚ ਰੱਖੀ ਹੈ। ਮੁੱਢਲੇ …

Read More »

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ

ਚੰਡੀਗੜ੍ਹ, 5 ਜੁਲਾਈ:ਜਨਤਕ ਵੰਡ ਪ੍ਰਣਾਲੀ ਨੂੰ ਹੋਰ ਕਾਰਗਰ ਤੇ ਇਸ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਇੱਥੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ …

Read More »