Home / Breaking News (page 2)

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਹੰਦੀ ਦੇ ਕਵੀ ਤੇ ਗੀਤਕਾਰ ਗੋਪਾਲ ਦਾਸ ਦਾ ਦੇਹਾਂਤ

ਨਵੀਂ ਦਿੱਲੀ, 20 ਜੁਲਾਈ: ਪਦਮਸ੍ਰੀ ਐਵਾਰਡ ਨਾਲ ਸਨਮਾਨਿਤ ਹਿੰਦੀ ਦੇ ਕਵੀ ਤੇ ਗੀਤਕਾਰ ਗੋਪਾਲ ਦਾਸ ਨੀਰਜ 94 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਸਨ। ਗੋਪਾਲ ਦਾਸ ਨੀਰਜ ਦਾ ਜਨਮ 1925 …

Read More »

ਕੁੱਟਮਾਰ ਮਾਮਲੇ ‘ਚ ‘ਆਪ’ ਵਿਧਾਇਕ ਸੰਦੋਆ ਖਿਲਾਫ ਦੋਸ਼ ਤੈਅ

ਰੂਪਨਗਰ, 20 ਜੁਲਾਈ:  ਮਹਿਲਾ ਨੂੰ ਅਪਸ਼ਬਦ ਕਹਿਣ, ਬਦਸਲੂਕੀ ਕਰਨ ਤੇ ਧਮਕੀਆਂ ਦੇਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਖਿਲਾਫ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਹੁਣ ਗਵਾਹੀਆਂ ਲਈ 21 ਅਗਸਤ ਦੀ ਤਰੀਕ ਹੈ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਬ੍ਰੇਨ ਮੈਪਿੰਗ, …

Read More »

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ ਆਰੰਭੀ ਹੋਈ ਹੈ, ਪਰ ਰਿਜ਼ਰਵ ਬੈਂਕ ਦਾ ਮੰਨਣਾ ਹੈ ਕਿ ਇਸ ਰਾਹਤ ਨਾਲ ਕੋਈ ਲਾਭ ਹੋਣ ਵਾਲਾ ਨਹੀਂ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਜਦੋਂ ਕਾਂਗਰਸ ਸੱਤਾ ਵਿੱਚ ਨਹੀਂ ਆਈ ਸੀ ਤਾਂ ਪਾਰਟੀ ਦੇ …

Read More »

ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ’

ਨਵੀਂ ਦਿੱਲੀ, 20 ਜੁਲਾਈ: ਲੋਕਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਇਕ ਬਿਆਨ ‘ਤੇ ਵਿਵਾਦ ਹੋ ਗਿਆ। ਰਾਹੁਲ ਦੇ ਸੰਬੋਧਨ ਦੌਰਾਨ ਨੋਕ-ਝੋਕ ਸ਼ੁਰੂ ਹੋ ਗਈ ਤਾਂ ਸਪੀਕਰ ਨੂੰ ਕਾਰਵਾਈ ਥੋੜ੍ਹੀ ਦੇਰ ਲਈ ਮੁਅੱਤਲ ਕਰਨੀ ਪਈ, ਫਿਰ ਕਾਂਗਰਸ ਪ੍ਰਧਾਨ ਨੇ ਬੋਲਣਾ ਸ਼ੁਰੂ ਕੀਤਾ। ਉਨ੍ਹਾਂ …

Read More »

ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ: ਕੈਪਟਨ

ਚੰਡੀਗੜ੍ਹ, 20 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸਰੋਤਾਂ ਅਤੇ ਕਰਮਚਾਰੀਆਂ ਦੇ ਹਿੱਸੇ ਸਬੰਧੀ ਉੱਚ ਦਰਜੇ …

Read More »

ਨੌਕਰੀ ਦਾ ਝਾਂਸਾ ਦੇ ਕੇ ਵਿਆਹੁਤਾ ਨਾਲ 40 ਲੋਕਾਂ ਵੱਲੋਂ ਗੈਂਗਰੇਪ

ਚੰਡੀਗੜ੍ਹ, 20 ਜੁਲਾਈ : ਮੋਰਨੀ ਦੀਆਂ ਪਹਾੜੀਆਂ ‘ਚ ਇੱਕ ਗੈਸਟ ਹਾਊਸ ਦੇ ਅੰਦਰ ਚਾਰ ਦਿਨ ਲਗਾਤਾਰ ਚੰਡੀਗੜ੍ਹ ਦੀ ਕੁੜੀ ਨਾਲ 40 ਲੋਕਾਂ ਵੱਲੋਂ ਸਮੂਹਿਕ ਬਲਾਤਕਾਰ ਕਰਨ ਦਾ ਹੌਲਨਾਕ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਪੁਲਿਸ ਨੇ 40 ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਲਾਤਕਾਰੀ ਪੀੜਿਤਾ ਨੇ ਆਪਣੇ ਬਿਆਨ ‘ਚ …

Read More »

ਸ਼੍ਰੋਮਣੀ ਕਮੇਟੀ ਦੇ ਭਰੋਸੇ ਮਗਰੋਂ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ

ਪਟਿਆਲਾ, 20 ਜੁਲਾਈ: ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਉਸ …

Read More »

ਐਨ.ਡੀ.ਏ. ਸਰਕਾਰ ਵਿਰੁੱਧ ਬੇਭਰੋਸਗੀ ਮਤਾ ਅਸਫ਼ਲ

ਨਵੀਂ ਦਿੱਲੀ, 20 ਜੁਲਾਈ:— ਮੋਦੀ ਸਰਕਾਰ ਦੇ ਖਿਲਾਫ ਲੋਕ ਸਭਾ ‘ਚ ਪੇਸ਼ ਹੋਏ ਬੇਭਰੋਸਗੀ ਮਤੇ ‘ਤੇ ਬਹਿਸ ‘ਚ ਰਾਹੁਲ ਨੇ ਹੁਣ ਤੱਕ ਦੇ ਸਭ ਤੋਂ ਤਿੱਖੇ ਹਮਲੇ ਕੀਤੇ। ਰਾਹੁਲ ਨੇ ਰਾਫੇਲ ‘ਤੇ ਸਵਾਲ ਚੁੱਕਦੇ ਹੋਏ ਕਿਹਾ, ”ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਪੀ.ਐੈਮ. ਮੋਦੀ ਦੇ ਦਬਾਅ ਹੇਠ ਦੇਸ਼ ਨਾਲ ਝੂਠ ਬੋਲਿਆ। …

Read More »

1984 ‘ਚ ਹੋਏ ਸਨ ਸਭ ਤੋਂ ਵੱਡੇ ਹਜ਼ੂਮੀ ਕਤਲ

ਪਟਿਆਲਾ, 20 ਜੁਲਾਈ:ਅੱਜ ਕਲ੍ਹ ਹਜ਼ੂਮ ਜਾਂ ਭੀੜ ਵਲੋਂ ਕੀਤੇ ਜਾਂਦੇ ਕਤਲਾਂ ਦਾ ਮੁੱਦਾ ਸਿਆਸੀ ਸੱਥਾਂ ਵਿੱਚ ਗੂੰਜ ਰਿਹਾ ਹੈ ਅਤੇ ਕੱਲ੍ਹ ਲੋਕ ਸਭਾ ਵਿੱਚ ਹਜ਼ੂਮੀ ਕਤਲਾਂ ਉਤੇ ਵੱਡੀ ਬਹਿਸ ਵੀ ਹੋਈ। ਭਾਵੇਂ ਕਿ ਦੇਸ਼ ਵਿੱਚ ਹੋ ਰਹੇ ਹਜ਼ੂਮੀ ਕਤਲ ਦੁਖਦਾਈ ਤੇ ਨਿੰਦਣਯੋਗ ਹੈ ਪਰ ਅਜਿਹੇ ਹਜ਼ੂਮੀ ਕਤਲਾਂ ਦੀ ਸਭ ਤੋਂ …

Read More »