Home / Breaking News (page 20)

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਇਨੋਵਾ ਦੇ ਅੱਗੇ ਜਾ ਰਹੇ ਟਰਾਲੇ ‘ਚ ਵੱਜਣ ਕਾਰਨ  ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਾਅਦ ‘ਚ ਜਿਨ੍ਹਾਂ ਦੀ ਪਹਿਚਾਣ ਗੌਰਵ ਜੈਨ ਪੁੱਤਰ …

Read More »

ਪੈਟਰੋਲ-ਡੀਜ਼ਲ ‘ਤੇ ਮਿਲੇਗੀ ਰਾਹਤ, ਸਰਕਾਰ ਕਰ ਸਕਦੀ ਹੈ ਜਲਦ ਐਲਾਨ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 22 ਮਈ : ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਜਲਦ ਰਾਹਤ ਦੇ ਸਕਦੀ ਹੈ। ਸੂਤਰਾਂ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਹਫਤੇ ਭਰ ‘ਚ ਠੋਸ ਕਦਮ ਦਾ ਐਲਾਨ ਹੋ ਸਕਦਾ ਹੈ। ਇਸ ਤਹਿਤ ਐਕਸਾਈਜ਼ ਡਿਊਟੀ ‘ਚ ਵੀ ਕਟੌਤੀ ਕੀਤੀ ਜਾ ਸਕਦੀ ਹੈ। ਵਿੱਤ …

Read More »

ਰਾਜਪਾਲ ਨੇ ਜ਼ਹਿਰੀਲੇ ਪਾਣੀਆਂ ਬਾਰੇ  ਕੈਪਟਨ ਨੂੰ ਚਿੱਠੀ ਲਿਖ ਕੇ ਮੰਗੀ ਰਿਪੋਰਟ

ਪੱਤਰ ਪ੍ਰੇਰਕ ================ ਚੰਡੀਗੜ੍ਹ , 21 ਮਈ : ਪੰਜਾਬ ਦੇ ਰਾਜਪਾਲ ਬੀ. ਪੀ. ਸਿੰਘ ਬਦਨੌਰ ਨੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਜ਼ਹਿਰੀਲਾ ਹੋਣ ਕਾਰਨ ਚਿੰਤਾ ਪ੍ਰਗਟ ਕੀਤੀ ਹੈ। ਰਾਜਪਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿੱਖ ਕੇ ਇਸ ਸਾਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਪੱਤਰ ਵਿਚ ਰਾਜਪਾਲ …

Read More »

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੰਗਰ ਤੇ ਜੀ.ਐੱਸ.ਟੀ. ਲਗਾਉਣਾ ਬਿਲਕੁਲ ਗ਼ਲਤ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸਨੂੰ ਦੇਖਦੇ …

Read More »

ਜ਼ਮੀਨੀ ਵਿਵਾਦ ਦਾ ਮਾਮਲਾ

ਕਲਯੁੱਗੀ ਪੁੱਤਰ ਨੇ ਪਿਓ-ਭਤੀਜੇ ਨੂੰ ਗੋਲੀਆਂ ਮਾਰਨ ਤੋਂ ਬਾਅਦ ਤਲਵਾਰਾਂ ਨਾਲ ਵੱਢਿਆ ਚੜ੍ਹਦੀਕਲਾ ਬਿਊਰੋ ================ ਹੁਸ਼ਿਆਰਪੁਰ, 21 ਮਈ: ਥਾਣਾ ਬੁੱਲ੍ਹੋਵਾਲ ਦੀ ਚੌਂਕੀ ਸ਼ਾਮਚੁਰਾਸੀ ਦੇ ਨੇੜਲੇ ਪਿੰਡ ਲੰਮੇ ਵਿਖੇ ਜ਼ਮੀਨੀ ਵਿਵਾਦ ਕਾਰਨ ਇਕ ਕਲਯੁੱਗੀ ਪੁੱਤਰ ਵੱਲੋਂ ਆਪਣੇ ਲੜਕੇ ਨਾਲ ਮਿਲ ਕੇ ਆਪਣੇ ਬਜ਼ੁਰਗ ਪਿਤਾ ਅਤੇ ਭਤੀਜੇ ਨੂੰ ਗੋਲੀ ਮਾਰਨ ਉਪਰੰਤ ਤੇਜ਼ਧਾਰ …

Read More »

ਕਾਂਗਰਸ ਨਾਲ ਸੱਤਾ ‘ਚ 30-30 ਮਹੀਨੇ ਦੀ ਹਿੱਸੇਦਾਰੀ ਕੁਮਾਰਸਵਾਮੀ ਨੂੰ ਨਾਮਨਜ਼ੂਰ

ਦਿੱਲੀ ‘ਚ ਰਾਹੁਲ-ਸੋਨੀਆ ਨਾਲ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ ਚੜ੍ਹਦੀਕਲਾ ਬਿਊਰੋ ================ ਨਵੀਂ ਦਿੱਲੀ, 21 ਮਈ: ਕਰਨਾਟਕ ਵਿੰਚ ਹੁਣ ਜੇ ਡੀ ਐਸ ਅਤੇ ਕਾਂਗਰਸ ਵਿਚਾਲੇ ਸਰਕਾਰ ਵਿੱਚ ਹਿੱਸੇਦਾਰੀ ਨੂੰ ਟਕਰਾਓ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੁਮਾਰਸਵਾਮੀ ਨੇ ਸਰਕਾਰ ਵਿੱਚ 30-30 ਮਹੀਨੇ ਦੇ ਬਟਵਾਰੇ ਦੇ ਫਾਰਮੂਲੇ ਨੂੰ …

Read More »

ਪੈਟਰੋਲ ਦੀਆਂ ਕੀਮਤਾਂ ਬਣਨਗੀਆਂ ਮੋਦੀ ਲਈ ਵੱਡੀ ਚੁਣੌਤੀ

ਪੰਪਾਂ ‘ਤੇ ਕਰਨਗੇ ਲੋਕ ਕੌਮੀ ਜਮਹੂਰੀ ਸਰਕਾਰ ਦੇ ਸਿਆਪੇ ਕੌਮੀ ਜਮਹੂਰੀ ਸਰਕਾਰ ਵੀ ਵਧਦੀਆਂ ਕੀਮਤਾਂ ਤੋਂ ਚਿੰਤਤ ਚੜ੍ਹਦੀਕਲਾ ਬਿਊਰੋ ================ ਪਟਿਆਲਾ, 21 ਮਈ: ਕਰਨਾਟਕ ਵਿਧਾਨ ਸਭਾ ਚੋਣਾਂ ਦੇ ਕਾਰਨ ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਪਰ ਚੋਣਾਂ ਦੇ ਬਾਅਦ ਕੀਮਤਾਂ ਵਧਣ ਦਾ ਇਹ ਮਤਲਬ ਨਹੀਂ ਹੈ ਕਿ …

Read More »

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ), ਐਸ.ਏ.ਐਸ. ਨਗਰ ਦੀ 07ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, …

Read More »

ਜਵਾਬੀ ਫਾਇਰਿੰਗ ਤੋਂ ਘਬਰਾਇਆ ਪਾਕਿਸਤਾਨ ਫੋਨ ਕਰਕੇ ਬੀ. ਐਸ. ਐਫ. ਨੂੰ ਗੋਲੀਬਾਰੀ ਰੋਕਣ ਦੀ ਕੀਤੀ ਬੇਨਤੀ

ਚੜ੍ਹਦੀਕਲਾ ਬਿਊਰੋ ================ ਨਵੀਂ ਦਿੱਲੀ, 20 ਮਈ-ਪਾਕਿਸਤਾਨ ਨੇ ਫਾਇਰਿੰਗ ਸ਼ੁਰੂ ਕੀਤੀ ਤਾਂ ਬੀ ਐਸ ਐਫ ਨੇ ਮੂੰਹਤੋੜ ਜਵਾਬ ਦਿੰਦੇ ਹੋਏ ਸਰਹੱਦੋਂ ਪਾਰ ਬੰਕਰ ਨੂੰ ਹੀ ਉਡਾ ਦਿੱਤਾ। ਇਹ ਦੇਖ ਕੇ ਪਾਕਿਸਤਾਨ ਦੇ ਹੋਸ਼ ਉਡ ਗਏ ਅਤੇ ਉਥੋਂ ਦੇ ਰੇਜਰਜ਼ ਨੇ ਫੋਨ ਕਰ ਕੇ ਬੀ ਐਸ ਐਫ ਨੂੰ ਸ਼ਾਂਤੀ ਦੀ ਅਪੀਲ …

Read More »

ਦਾਂਤੇਵਾੜਾ ‘ਚ ਨਕਸਲੀ ਹਮਲੇ ਦੌਰਾਨ 7 ਜਵਾਨ ਸ਼ਹੀਦ

ਚੜ੍ਹਦੀਕਲਾ ਬਿਊਰੋ ਰਾਏਪੁਰ, 20 ਮਈ: ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਇੱਕ ਵਾਰ ਫਿਰ ਨਕਸਲੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਆਈ.ਡੀ. ਵਿਸਫੋਟ ਕੀਤਾ ਹੈ। ਇਸ ਹਮਲੇ ਵਿੱਚ ਸੁਰੱਖਿਆ ਬਲ ਦੇ 7 ਜਵਾਨ ਸ਼ਹੀਦ ਹੋ ਗਏ ਜਦਕਿ 1 ਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਹਮਲੇ ਬਾਅਦ ਨਕਸਲੀ ਜਵਾਨਾਂ ਦੇ ਹਥਿਆਰ ਦੇ …

Read More »