Home / Breaking News (page 3)

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਗੁਰਦਾਸਪੁਰ ਤੋਂ ਭਾਜਪਾ ਦੀ ਟਿਕਟ ‘ਤੇ  ਚੋਣ ਲੜ ਸਕਦੇ ਹਨ ਅਕਸ਼ੈ ਕੁਮਾਰ

ਚੰਡੀਗੜ੍ਹ, 15 ਜੁਲਾਈ:2019 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। 2014 ਦੀਆਂ ਚੋਣਾਂ ਦਾ ਇਤਿਹਾਸ ਦੁਹਰਾਉਣ ਲਈ ਭਾਜਪਾ ਕੋਈ ਵੀ ਕਸਰ ਬਾਕੀ ਨਹੀਂ ਛੱਡਣੀ ਚਾਹੁੰਦੀ। ਚਰਚੇ ਹਨ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਬਾਲੀਵੁੱਡ ਕਲਾਕਾਰਾਂ, ਨੌਜਵਾਨ ਉਦਮੀਆਂ, ਪਦਮ ਪੁਰਸਕਾਰ ਵਿਜੇਤਾਵਾਂ, ਖਿਡਾਰੀਆਂ ਸਮੇਤ ਕਈ ਹੋਰ …

Read More »

ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ

ਫ਼ਿਰੋਜ਼ਪੁਰ੍ਹ, 16 ਜੁਲਾਈ:  ਇਥੋਂ ਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ।

Read More »

ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ‘ਚ ਮੌਤ

ਕੋਟ ਈਸੇ ਖਾਂ,16 ਜੁਲਾਈ:  ਕਬੱਡੀ ਦੇ ਪ੍ਰਸਿੱਧ ਖਿਡਾਰੀ ਜਸਵਿੰਦਰ ਸਿੰਘ ਉਰਫ਼ ਜੱਸ ਹਾਗੜਾ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਮੌਤ ਹੋ ਗਈ। ਜਸਵਿੰਦਰ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਨੌਂ ਬਹਾਰ ਦਾ ਰਹਿਣ ਵਾਲਾ ਸੀ।

Read More »

ਨਸ਼ਾ ਛੁਡਾਊ ਕੇਂਦਰਾਂ ਲਈ ਸੇਵਾ-ਮੁਕਤ ਅਤੇ ਪ੍ਰਾਈਵੇਟ ਮਨੋਰੋਗੀ ਮਾਹਿਰਾਂ ਦੀਆਂ ਸੇਵਾਵਾਂ ਲਵੇਗੀ ਸਰਕਾਰ: ਕੈਪਟਨ

ਚੰਡੀਗੜ੍ਹ, 16 ਜੁਲਾਈ:Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਤਾਦਾਦ ਦੇ ਮੱਦੇਨਜ਼ਰ ਮਨੋਰੋਗਾਂ ਦੇ ਸੇਵਾ-ਮੁਕਤ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ …

Read More »

ਬੰਗਾਲ ਨੂੰ ਚਲਾ ਰਿਹੈ ‘ਸਿੰਡੀਕੇਟ’ : ਮੋਦੀ

ਕੋਲਕਾਤਾ,16 ਜੁਲਾਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮਿਦਨਾਪੁਰ ‘ਚ ਇੱਕ ਕਿਸਾਨ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਰੀਫ ਫਸਲਾਂ ਦੇ ਸਮਰਥਨ ਮੁੱਲ ਵਧਾਏ ਜਾਣ ਦੇ ਕੇਂਦਰ ਦੇ ਫੈਸਲੇ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਮੋਦੀ ਨੇ ਕਿਹਾ ਕਿ ਕਿਸਾਨਾਂ ਲਈ ਉਨ੍ਹਾਂ ਨੇ ਇੰਨਾ ਵੱਡਾ …

Read More »

‘ਆਪ’ ਵੱਲੋਂ ਪੰਜਾਬ ਦੇ40 ਹਲਕਿਆਂ ਵਿੱਚ ਅਬਜ਼ਰਵਰ ਨਿਯੁਕਤ

ਚੰਡੀਗੜ੍ਹ, 16 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਧਰਾਤਲ ਪੱਧਰ ‘ਤੇ ਹੋਰ ਮਜ਼ਬੂਤੀ ਲਈ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ ਕਰਦੇ ਹੋਏ 14 ਸੂਬਾ ਜਨਰਲ ਸਕੱਤਰਾਂ ਨੂੰ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਚਾਰ ਸੂਬਾ ਜਨਰਲ ਸਕੱਤਰ, ਜਲੰਧਰ ਦਿਹਾਤੀ ਤੇ …

Read More »

ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਖਰੜ੍ਹ, 16 ਜੁਲਾਈ: ਗ੍ਰਾਮ ਪੰਚਾਇਤ ਪਿੰਡ ਕਰਤਾਰਪੁਰ ਦੇ ਸਾਬਕਾ ਸਰਪੰਚ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਨਰਲ ਸਕੱਤਰ ਹਰਨੇਕ ਸਿੰਘ ਪੁੱਤਰ ਉਜਾਗਰ ਸਿੰਘ (52) ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪੁੜ-ਪੁੜੀ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਜੋ ਜ਼ਿੰਮੀਦਾਰੀ ਦੇ ਨਾਲ-ਨਾਲ ਪ੍ਰਾਪਰਟੀ ਦਾ ਕਾਰੋਬਾਰ ਵੀ …

Read More »

ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਮੁੱਦਕੀ/ਅੰਮ੍ਰਿਤਸਰ, 16 ਜੁਲਾਈ: ਪੰਜਾਬ ‘ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ਨੰਬਰ 13 ਦੇ 30 ਸਾਲਾ ਨੌਜਵਾਨ ਸੁਖਦੇਵ ਸਿੰਘ ਉਰਫ਼ ਰੋਡੂ ਦੀ ਮੌਤ ਨਸ਼ੇ ਦੀ …

Read More »

ਅਮਰੀਕਾ ‘ਚ ਸ਼ਰਨ ਲੈਣ ਗਏ ਸਿੱਖਾਂ ਦੀ ਹਾਲਤ ਹੈ ਬੇਹੱਦ ਤਰਸਯੋਗ

ਨਵੀਂ ਦਿੱਲੀ, 16 ਜੁਲਾਈ: ਅਮਰੀਕਾ ਵਿੱਚ ਸ਼ਰਣ ਲੈਣ ਪੁੱਜੇ 50 ਗ਼ੈਰ ਕਾਨੂੰਨੀ ਭਾਰਤੀ ਪ੍ਰਵਾਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਸਿੱਖ ਹਨ, ਨਾਲ ਅਪਰਾਧੀਆਂ ਵਾਲਾ ਵਿਵਹਾਰ ਹੋ ਰਿਹਾ ਹੈ। ਇੰਨਾ ਹੀ ਨਹੀਂ ਦਸਤਾਰਧਾਰੀ ਸਿੱਖਾਂ ਦੀਆਂ ਪੱਗਾਂ ਦੀ ਬੇਅਦਬੀ ਵੀ ਕੀਤੀ ਜਾ ਰਹੀ ਹੈ। ਲੀਗਲ ਐਡਵੋਕੇਸੀ ਗਰੁੱਪ ਦੇ ਨਿਸ਼ਕਾਮ ਸੇਵਕਾਂ ਨੇ ਦਾਅਵਾ ਕੀਤਾ ਹੈ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ‘ਤੇ ਸੰਘ ਦਾ ਕਬਜ਼ਾ ਚਾਹੁੰਦੀ ਹੈ ਮਹਾਰਾਸ਼ਟਰ ਸਰਕਾਰ

ਅੰਮ੍ਰਿਤਸਰ, 16 ਜੁਲਾਈ: -ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਆਪਣੀ ਨੁਮਾਇੰਦਗੀ ਵਧਾਉਣ ਦੇ ਕਦਮ ਦਾ ਸਿੱਖ ਹਲਕਿਆਂ ‘ਚ ਤਿੱਖਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਨਾ ਸਿਰਫ਼ ਬੋਰਡ ਅੰਦਰ ਵਿਆਪਕ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »