Breaking News
Home / Delhi

Delhi

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਉਪ ਰਾਸ਼ਟਰਪਤੀ ਚੋਣ ਵੈਂਕਈਆ ਨਾਇਡੂ ਤੇ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਕਾਗਜ਼ ਦਾਖਲ

ਨਵੀਂ ਦਿੱਲੀ, 18 ਜੁਲਾਈ  (ਚੜ੍ਹਦੀਕਲਾ ਬਿਊਰੋ) :  ਐਨ.ਡੀ.ਏ. ਵਲੋਂ ਉਪ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਵੈਂਕਈਆ ਨਾਇਡੂ ਨੇ ਸੰਸਦ ਵਿਚ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐਲ.ਕੇ. ਅਡਵਾਨੀ, ਸੁਸ਼ਮਾ ਸਵਰਾਜ, ਅਮਿਤ ਸ਼ਾਹ ਸਮੇਤ ਐਨ.ਡੀ.ਏ. ਦੇ ਉੱਘੇ ਨੇਤਾ ਹਾਜ਼ਰ ਸਨ। ਦੂਜੇ ਪਾਸੇ ਵਿਰੋਧੀ …

Read More »

ਕੇਜਰੀਵਾਲ ਦੀਆਂ ਦਿੱਕਤਾਂ ‘ਚ ਵਾਧਾ ਪੀ. ਡਬਲਿਊ. ਡੀ. ਘੁਟਾਲੇ ‘ਚ 3 ਮਾਮਲੇ ਦਰਜ

ਨਵੀਂ ਦਿੱਲੀ, 2 ਜੂਨ (ਪੱਤਰ ਪ੍ਰੇਰਕ) :  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਮੁਸੀਬਤ ‘ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਕਥਿਤ ਪੀ.ਡਬਲਿਊ.ਡੀ. ਘੁਟਾਲੇ ਦੇ ਮਾਮਲੇ ‘ਚ ਏ.ਸੀ.ਬੀ. ਵੱਲੋਂ ਕੇਜਰੀਵਾਲ ਖ਼ਿਲਾਫ਼ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਐਂਟੀ ਕੁਰੱਪਸ਼ਨ ਬਿਊਰੋ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਮੁੱਖ …

Read More »

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਨਹੀਂ ਖਰੀਦੇ ਜਾ ਸਕਣਗੇ ਪਸ਼ੂ

ਨਵੀਂ ਦਿੱਲੀ, 27 ਮਈ (ਪੱਤਰ ਪ੍ਰੇਰਕ) :  ਸਰਕਾਰ ਨੇ ਪਸ਼ੂ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਪਸ਼ੂਆਂ ਨੂੰ ਖਰੀਦਣ ਤੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਾਤਾਵਰਨ ਤੇ ਜੰਗਲਾਤ ਮੰਤਰਾਲੇ ਨੇ ਜਾਨਵਰਾਂ ‘ਤੇ ਜ਼ੁਲਮ ਕਰਨ ਦੀ ਰੋਕਥਾਮ ਬਾਰੇ ਕਾਨੂੰਨ ਦੇ ਨਵੇਂ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਤਹਿਤ ਦੇਸ਼ ਦੀਆਂ ਖੁੱਲ੍ਹੀਆਂ …

Read More »

ਕੇ.ਪੀ. ਐਸ. ਗਿੱਲ ਦਾ ਦਿੱਲੀ ‘ਚ ਦਿਹਾਂਤ ਮੋਦੀ, ਸੋਨੀਆ ਅਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 26 ਮਈ (ਪੱਤਰ ਪ੍ਰੇਰਕ) :  ਪੰਜਾਬ ਦੇ ਸਾਬਕਾ ਡੀ. ਜੀ. ਪੀ. ਕੰਵਰ ਪਾਲ ਸਿੰਘ ਗਿੱਲ ਦਾ 82 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ …

Read More »

ਕੌਮਾਂਤਰੀ ਅਦਾਲਤ ਵੱਲੋਂ ਪਾਕਿ ਨੂੰ ਝਟਕਾ ਜਾਧਵ ਦੀ ਫਾਂਸੀ ‘ਤੇ ਲਗਾਈ ਰੋਕ

ਹੇਗ, 18 ਮਈ (ਚੜ੍ਹਦੀਕਲਾ ਬਿਊਰੋ) :   ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਨੇ ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਪਾਕਿਸਤਾਨ ਵਿੱਚ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾ ਦਿੱਤੀ ਹੈ। ਕੇਸ ਦੀ ਸੁਣਵਾਈ ਦੌਰਾਨ ਆਈ.ਸੀ.ਜੇ. ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਗਲੇ ਫ਼ੈਸਲੇ ਤੱਕ ਪਾਕਿਸਤਾਨ ਕੁਲਭੂਸ਼ਨ ਜਾਧਵ …

Read More »

ਗੁ. ਬੰਗਲਾ ਸਾਹਿਬ ਵਿਖੇ ਗੁ. ਗਿਆਨ ਗੋਦੜੀ ਮੁਹਿੰਮ ਤਹਿਤ ਸਮਾਗਮ

ਜੀ.ਕੇ. ਨੇ ਹਰ ਪਾਸੋਂ ਮਿਲ ਰਹੇ ਸਮਰਥਨ ਨੂੰ ‘ਆਵਾਜ਼-ਏ-ਖ਼ਲਕ’ ਦੇ ਤੌਰ ‘ਤੇ ਕੀਤਾ ਪਰਿਭਾਸ਼ਿਤ ਨਵੀਂ ਦਿੱਲੀ, 14 ਮਈ (ਚ.ਨ.ਸ): ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਉਸਾਰੀ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਅੱਜ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਹਜ਼ਾਰਾਂ ਗੁਰਦੁਆਰਿਆਂ ‘ਚ ਜਪੁਜੀ ਸਾਹਿਬ ਦੇ …

Read More »

ਮੋਦੀ ਨਾਲ ਮਹਿਬੂਬਾ ਮੁਫ਼ਤੀ ਨੇ ਕੀਤੀ ਮੁਲਾਕਾਤ ਕਸ਼ਮੀਰ ਦੇ ਹਾਲਾਤ ਅਤੇ ਪੱਥਰਬਾਜ਼ੀ ‘ਤੇ ਕੀਤੀ ਚਰਚਾ

ਨਵੀਂ ਦਿੱਲੀ: 24 ਅਪ੍ਰੈਲ (ਪੱਤਰ ਪ੍ਰੇਰਕ) :  ਜੰਮੂ-ਕਸ਼ਮੀਰ ‘ਚ ਖਰਾਬ ਹੁੰਦੀ ਸੁਰੱਖਿਆ ਦੀ ਸਥਿਤੀ ਅਤੇ ਪੀ.ਡੀ.ਪੀ.-ਭਾਜਪਾ ਗਠਜੋੜ ‘ਚ ਤਲਖੀ ਵਿਚਕਾਰ ਰਾਜ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਮੀਡੀਆ ਨੂੰ ਦੱਸਿਆ ਕਿ ਰਾਜ ‘ਚ ਗਠਜੋੜ ਅਤੇ …

Read More »

ਇਜ਼ਰਾਇਲ-ਪੰਜਾਬ ਕਰਨਗੇ ਖੇਤੀਬਾੜੀ ਸਮੇਤ ਕਈ ਖੇਤਰਾਂ ‘ਚ ਸਹਿਯੋਗ

ਨਵੀਂ ਦਿੱਲੀ, 21 ਅਪ੍ਰੈਲ  (ਪੱਤਰ ਪ੍ਰੇਰਕ) : ਇਜ਼ਰਾਇਲ ਨੇ ਪੰਜਾਬ ਵਿੱਚ ਨਿੱਜੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਤਕਨਾਲੋਜੀ ਦੇ ਅਦਾਨ-ਪ੍ਰਦਾਨ, ਪੁਲੀਸ ਤੇ ਸੁਰੱਖਿਆ ਸਿਖਲਾਈ, ਖੇਤੀਬਾੜੀ ਤੇ ਸਿੰਚਾਈ, ਡੇਅਰੀ ਫਾਰਮਿੰਗ ਸਣੇ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਲਚਸਪੀ ਦਿਖਾਈ ਹੈ। ਪੰਜਾਬ ਦੇ ਮੁੱਖ ਮੰਤਰੀ ਦੇ …

Read More »

ਭਾਰਤ ਨੇ ਚੀਨ ਖਿਲਾਫ਼ ਮੇਰਾ ਕਦੇ ਇਸਤੇਮਾਲ ਨਹੀਂ ਕੀਤਾ: ਦਲਾਈਲਾਮਾ

ਨਵੀਂ ਦਿੱਲੀ, 5 ਅਪ੍ਰੈਲ (ਪੱਤਰ ਪ੍ਰੇਰਕ) :  ਤਿੱਬਤੀ ਬੁੱਧ ਗੁਰੂ ਦਲਾਈ ਲਾਮਾ ਦੇ ਅਰੁਣਾਚਲ ਦੌਰੇ ਦਾ ਚੀਨ ਲਗਾਤਾਰ ਵਿਰੋਧ ਕਰ ਰਿਹਾ ਹੈ। ਚੀਨ ਦੀ ਮੀਡੀਆ ਇਥੋਂ ਤੱਕ ਕਹਿ ਰਹੀ ਹੈ ਕਿ ਭਾਰਤ ਦਲਾਈਲਾਮਾ ਨੂੰ ਚੀਨ ਖਿਲਾਫ ਇਸਤੇਮਾਲ ਕਰ ਰਹੀ ਹੈ। ਇਸ ‘ਤੇ ਦਲਾਈ ਲਾਮਾ ਵਲੋਂ ਇਕ ਬਿਆਨ ਆਇਆ ਹੈ ਜਿਸ …

Read More »