Breaking News

ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਖਰੜ੍ਹ, 16 ਜੁਲਾਈ: ਗ੍ਰਾਮ ਪੰਚਾਇਤ ਪਿੰਡ ਕਰਤਾਰਪੁਰ ਦੇ ਸਾਬਕਾ ਸਰਪੰਚ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਨਰਲ ਸਕੱਤਰ ਹਰਨੇਕ ਸਿੰਘ ਪੁੱਤਰ ਉਜਾਗਰ ਸਿੰਘ (52) ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪੁੜ-ਪੁੜੀ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਜੋ ਜ਼ਿੰਮੀਦਾਰੀ ਦੇ ਨਾਲ-ਨਾਲ ਪ੍ਰਾਪਰਟੀ ਦਾ ਕਾਰੋਬਾਰ ਵੀ …

Read More »

ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਮੁੱਦਕੀ/ਅੰਮ੍ਰਿਤਸਰ, 16 ਜੁਲਾਈ: ਪੰਜਾਬ ‘ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ਨੰਬਰ 13 ਦੇ 30 ਸਾਲਾ ਨੌਜਵਾਨ ਸੁਖਦੇਵ ਸਿੰਘ ਉਰਫ਼ ਰੋਡੂ ਦੀ ਮੌਤ ਨਸ਼ੇ ਦੀ …

Read More »

ਅਮਰੀਕਾ ‘ਚ ਸ਼ਰਨ ਲੈਣ ਗਏ ਸਿੱਖਾਂ ਦੀ ਹਾਲਤ ਹੈ ਬੇਹੱਦ ਤਰਸਯੋਗ

ਨਵੀਂ ਦਿੱਲੀ, 16 ਜੁਲਾਈ: ਅਮਰੀਕਾ ਵਿੱਚ ਸ਼ਰਣ ਲੈਣ ਪੁੱਜੇ 50 ਗ਼ੈਰ ਕਾਨੂੰਨੀ ਭਾਰਤੀ ਪ੍ਰਵਾਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਸਿੱਖ ਹਨ, ਨਾਲ ਅਪਰਾਧੀਆਂ ਵਾਲਾ ਵਿਵਹਾਰ ਹੋ ਰਿਹਾ ਹੈ। ਇੰਨਾ ਹੀ ਨਹੀਂ ਦਸਤਾਰਧਾਰੀ ਸਿੱਖਾਂ ਦੀਆਂ ਪੱਗਾਂ ਦੀ ਬੇਅਦਬੀ ਵੀ ਕੀਤੀ ਜਾ ਰਹੀ ਹੈ। ਲੀਗਲ ਐਡਵੋਕੇਸੀ ਗਰੁੱਪ ਦੇ ਨਿਸ਼ਕਾਮ ਸੇਵਕਾਂ ਨੇ ਦਾਅਵਾ ਕੀਤਾ ਹੈ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ‘ਤੇ ਸੰਘ ਦਾ ਕਬਜ਼ਾ ਚਾਹੁੰਦੀ ਹੈ ਮਹਾਰਾਸ਼ਟਰ ਸਰਕਾਰ

ਅੰਮ੍ਰਿਤਸਰ, 16 ਜੁਲਾਈ: -ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਆਪਣੀ ਨੁਮਾਇੰਦਗੀ ਵਧਾਉਣ ਦੇ ਕਦਮ ਦਾ ਸਿੱਖ ਹਲਕਿਆਂ ‘ਚ ਤਿੱਖਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਨਾ ਸਿਰਫ਼ ਬੋਰਡ ਅੰਦਰ ਵਿਆਪਕ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਸ੍ਰੀ ਨੈਣਾ ਦੇਵੀ ਨੇੜੇ ਮੁਕਾਬਲੇ ‘ਚ ਇੱਕ ਗੈਂਗਸਟਰ ਹਲਾਕ, ਦੋ ਕਾਬੂ

ਐਸ. ਏ. ਐਸ ਨਗਰ/ਗੁਰਦਾਸਪੁਰ, 14 ਜੁਲਾਈ : ਪ੍ਰਸਿੱਧ ਸ੍ਰੀ ਨੈਣਾ ਦੇਵੀ ਮੰਦਰ ਨੇੜੇ ਅੱਜ ਸਵੇਰੇ ਮੁਹਾਲੀ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇਕ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ, ਜਦੋਂਕਿ 2 ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਮੁਹਾਲੀ ਕੁਲਦੀਪ ਸਿੰਘ ਚਹਿਲ …

Read More »

ਦੇਸ਼ ਅਤੇ ਨਾਗਰਿਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖ ਕੇ ਸਰਕਾਰ ਬਣਾ ਰਹੀ ਹੈ ਯੋਜਨਾਵਾਂ: ਮੋਦੀ

ਆਜ਼ਮਗੜ੍ਹ, 14 ਜੁਲਾਈ: ਪੂਰਵਾਂਚਲ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਆਪਣੇ ਸੰਬੋਧਨ ਦੌਰਾਨ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਵਿਰੋਧੀ ਦਲਾਂ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਜਿਹੜੇ ਲੋਕ …

Read More »

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ ਨਸ਼ਿਆਂ ਦੀ ਨਿੱਤ ਵਧਦੀ ਜਾ ਰਹੀ ਸਮੱਸਿਆ ਦੇ ਮੁੱਦੇ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਉਨ੍ਹਾਂ ਬਾਰੇ ਬਹੁਤ ਸਾਰੀਆਂ ਕੱਚ-ਘਰੜ ਖ਼ਬਰਾਂ ਵੀ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਕੁਝ ਸਮੇਂ ਦੌਰਾਨ ਉਨ੍ਹਾਂ …

Read More »

ਨਸ਼ਿਆਂ ਦੀ ਰੋਕਥਾਮ ਲਈ ਸਿੱਖ ਜਥੇਬੰਦੀਆਂ ਤੇ ਸਮਾਜ ਸਿਰਤੋੜ ਯਤਨ ਕਰਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੁਲਾਈ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਜਾਬ ਦੇ ਨੌਜਾਵਾਨਾਂ ਨੂੰ ਨਸ਼ਾ ਮੁਕਤ ਹੋਣ ਦੀ ਅਪੀਲ ਕਰਨ ਬਾਬਤ ਚਿੱਠੀ ਲਿਖੀ ਸੀ। ਜਿਸ ‘ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਮਾਮ ਪੰਜਾਬ ਦੀ ਜਵਾਨੀ ਨੂੰ …

Read More »

ਅਤਿਵਾਦੀ ਹਮਲੇ ‘ਚ ਸੀ. ਆਰ. ਪੀ. ਐਫ. ਦੇ ਦੋ ਜਵਾਨ ਸ਼ਹੀਦ, ਇੱਕ ਜ਼ਖਮੀ

ਸ੍ਰੀਨਗਰ, 13 ਜੁਲਾਈ:-ਅੱਜ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਸੀ ਆਰ ਪੀ ਐਫ ਦੀ ਟੁੱਕੜੀ ਉਤੇ ਹਮਲਾ ਕਰ ਕੇ ਦੋ ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਅਨੰਤਨਾਗ ਦੇ ਅਚਬਲ ਵਿਖੇ 96 ਬਟਾਲੀਅਨ ਦੇ ਸੀ ਆਰ ਪੀ ਐਫ ਦੇ ਜਵਾਨਾਂ ਉਤੇ ਅਤਿਵਾਦੀਆਂ ਨੇ ਹਮਲਾ …

Read More »