Recent Posts

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ ਨਸ਼ਿਆਂ ਦੀ ਨਿੱਤ ਵਧਦੀ ਜਾ ਰਹੀ ਸਮੱਸਿਆ ਦੇ ਮੁੱਦੇ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਉਨ੍ਹਾਂ ਬਾਰੇ ਬਹੁਤ ਸਾਰੀਆਂ ਕੱਚ-ਘਰੜ ਖ਼ਬਰਾਂ ਵੀ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਕੁਝ ਸਮੇਂ ਦੌਰਾਨ ਉਨ੍ਹਾਂ …

Read More »

ਨਸ਼ਿਆਂ ਦੀ ਰੋਕਥਾਮ ਲਈ ਸਿੱਖ ਜਥੇਬੰਦੀਆਂ ਤੇ ਸਮਾਜ ਸਿਰਤੋੜ ਯਤਨ ਕਰਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੁਲਾਈ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਜਾਬ ਦੇ ਨੌਜਾਵਾਨਾਂ ਨੂੰ ਨਸ਼ਾ ਮੁਕਤ ਹੋਣ ਦੀ ਅਪੀਲ ਕਰਨ ਬਾਬਤ ਚਿੱਠੀ ਲਿਖੀ ਸੀ। ਜਿਸ ‘ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਮਾਮ ਪੰਜਾਬ ਦੀ ਜਵਾਨੀ ਨੂੰ …

Read More »

ਅਤਿਵਾਦੀ ਹਮਲੇ ‘ਚ ਸੀ. ਆਰ. ਪੀ. ਐਫ. ਦੇ ਦੋ ਜਵਾਨ ਸ਼ਹੀਦ, ਇੱਕ ਜ਼ਖਮੀ

ਸ੍ਰੀਨਗਰ, 13 ਜੁਲਾਈ:-ਅੱਜ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਸੀ ਆਰ ਪੀ ਐਫ ਦੀ ਟੁੱਕੜੀ ਉਤੇ ਹਮਲਾ ਕਰ ਕੇ ਦੋ ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਅਨੰਤਨਾਗ ਦੇ ਅਚਬਲ ਵਿਖੇ 96 ਬਟਾਲੀਅਨ ਦੇ ਸੀ ਆਰ ਪੀ ਐਫ ਦੇ ਜਵਾਨਾਂ ਉਤੇ ਅਤਿਵਾਦੀਆਂ ਨੇ ਹਮਲਾ …

Read More »