Recent Posts

ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ

ਮਾਨਸਾ, 13 ਜੁਲਾਈ:  ਨਜ਼ਦੀਕੀ ਪਿੰਡ ਖੋਖਰ ਖੁਰਦ ਦੇ ਨੌਜਵਾਨ ਕਿਸਾਨ ਜਗਦੀਪ ਸਿੰਘ (22)ਵੱਲੋਂ ਬੀਤੀ ਰਾਤ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ।

Read More »

ਦਿਲਪ੍ਰੀਤ ਅਦਾਲਤ ‘ਚ ਪੇਸ਼ੀ ਤੋਂ ਬਾਅਦ ਦੁਬਾਰਾ ਪੀ.ਜੀ.ਆਈ. ਰੈਫਰ

ਚੰਡੀਗੜ੍ਹ, 13 ਜੁਲਾਈ: ਅੱਜ ਦੁਪਹਿਰੇ ਹੀ ਚੰਡੀਗੜ੍ਹ ਪੁਲਿਸ ਵੱਲੋਂ ਗੈਂਗਸਟਰ ਦਿਲਪ੍ਰੀਤ ਢਾਹਾਂ ਨੂੰ ਪੀ.ਜੀ.ਆਈ. ਤੋਂ ਡਿਸਚਾਰਜ ਕਰਵਾ ਕੇ ਸੈਕਟਰ-36 ਦੇ ਥਾਣੇ ਲਿਜਾਇਆ ਗਿਆ ਸੀ ਜਿਥੋਂ ਉਸਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗੀਆ ਸੀ। ਕੋਰਟ ਨੇ ਦਿਲਪ੍ਰੀਤ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ।  ਤਾਜ਼ਾ ਜਾਣਕਾਰੀ ਅਨੁਸਾਰ ਦਿਲਪ੍ਰੀਤ ਨੂੰ …

Read More »

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜੰਡਿਆਲਾ ਮੰਜਕੀ, 13 ਜੁਲਾਈ: ਜੰਡਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਦੇ ਰੂਪ ‘ਚ ਹੋਈ ਹੈ ਅਤੇ ਉਸ ਦੀ ਲਾਸ਼ ਸਥਾਨਕ ਕਸਬੇ ਤੋਂ ਭਾਰਦਵਾਜੀਆਂ ਨੂੰ ਜਾਂਦੀ ਸੰਪਰਕ ਸੜਕ ‘ਤੇ ਪੈਂਦੀ ਨਹਿਰ ਦੇ ਕਿਨਾਰੇ ‘ਤੇ ਮਿਲੀ। ਉਸ …

Read More »