Recent Posts

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਨੂੜ/ਪਟਿਆਲਾ, 12 ਜੁਲਾਈ: ਜ਼ਿਲ੍ਹੇ ਦੇ ਪਿੰਡ ਮਾਣਕਪੁਰ ਵਿਚ ਇਕ ਨਾਬਾਲਗ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਮ੍ਰਿਤਕ ਨਾਬਾਲਗ ਲੜਕੇ ਅਕਾਸ਼ ਕੁਮਾਰ ਦੀ ਉਮਰ 16 ਸਾਲ ਦੇ ਕਰੀਬ ਹੈ। ਮ੍ਰਿਤਕ ਦੇ ਪ੍ਰੀਵਾਰਕ ਮੈਂਬਰਾਂ ਮੁਤਾਬਿਕ ਉਸ ਦੇ ਪਿਤਾ …

Read More »

ਦਲਜੀਤ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਮੁਹਾਲੀ, 12 ਜੁਲਾਈ:  ਬਰਖ਼ਾਸਤ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਨੂੰ 2 ਦਿਨ ਪੁਲਿਸ ਰਿਮਾਂਡ ਤੋਂ ਬਾਅਦ ਉਸ ਨੂੰ ਅੱਜ ਫੇਰ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਦਲਜੀਤ ਸਿੰਘ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ।

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 200 ਕਰੋੜ ਰੁ. ਜਾਰੀ ਕਰਨ ਨੂੰ ਕਿਹਾ

ਚੰਡੀਗੜ੍ਹ, 12 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ …

Read More »