Recent Posts

ਲੌਂਗੋਵਾਲ ਨੇ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ‘ਚੋਂ ਗੁੰਮੇ ਸਾਮਾਨ ਦਾ ਮੁੱਦਾ ਵਿਚਾਰਿਆ

ਅੰਮ੍ਰਿਤਸਰ,8 ਜੁਲਾਈ:: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨਾਲ ਲਗਪਗ ਪੰਦਰਾਂ ਮਿੰਟ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਗੁੰਮ ਹੋ ਗਏ ਸਾਮਾਨ …

Read More »

ਬਾਬਾ ਇਕਬਾਲ ਸਿੰਘ ਬੜੂ ਸਾਹਿਬ  ਸ਼੍ਰੋਮਣੀ ਪੰਥ ਰਤਨ ਐਵਾਰਡ ਨਾਲ ਸਨਮਾਨਿਤ

ਧਰਮਗੜ੍ਹ, 8 ਜੁਲਾਈ- ਕਲਗ਼ੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ) ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਨੂੰ ਬੱਚਿਆ ਨੂੰ ਦੁਨਿਆਵੀ ਵਿੱਦਿਆ ਦੇਣ ਦੇ ਨਾਲ-ਨਾਲ ਧਾਰਮਿਕ ਵਿੱਦਿਆ ਦੇਣ ਅਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਦੇਸ਼ਾਂ ਵਿਦੇਸ਼ਾਂ ‘ਚ ਕੀਤੇ ਪ੍ਰਚਾਰ ਪ੍ਰਸਾਰ ਲਈ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ …

Read More »

ਤੁਗਲਕੀ ਫੁਰਮਾਨ ਨਾ ਬਣ ਜਾਵੇ ਡੋਪ ਟੈਸਟ ਦਾ ਹੁਕਮ

ਪਟਿਆਲਾ, 8 ਜੁਲਾਈ : ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਜਿਸ ਦਿਨ ਤੋਂ ਮੁਲਾਜ਼ਮਾਂ ਦੇ ਡੋਪ ਟੈਸਟ ਕਰਾਉਣ ਦਾ ਐਲਾਨ ਕੀਤਾ ਹੈ ਉਸ ਦਿਨ ਤੋਂ ਇਸ ਮੁੱਦੇ ਨੂੰ ਲੈ ਕੇ ਸਿਆਸਤ ਆਰੰਭ ਹੋ ਗਈ ਹੈ। ਕਿਹਾ ਜਾਣ ਲੱਗਾ ਕਿ ਡੋਪ ਟੈਸਟ ਸਿਰਫ ਮੁਲਾਜ਼ਮਾਂ ਦਾ ਕਿਉਂ ਸਿਆਸਤਦਾਨਾਂ ਦਾ ਵੀ ਹੋਣਾ ਚਾਹੀਦਾ ਹੈ। …

Read More »