Recent Posts

12,000 ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀ ਤਿਆਰੀ

ਚੰਡੀਗੜ੍ਹ, 18 ਜੁਲਾਈ: ਕਾਂਗਰਸ ਜਦੋਂ ਸੱਤਾ ਵਿੱਚ ਨਹੀਂ ਆਈ ਸੀ ਤਾਂ ਉਸ ਸਮੇਂ ਚੋਣਾਂ ਦੌਰਾਨ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਵੇਗੀ ਤਾਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰ ਦਿੱਤੇ ਜਾਣਗੇ। ਉਦੋਂ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕੁਝ …

Read More »

ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਸਪੀਕਰ ਵੱਲੋਂ ਸਵੀਕਾਰ, ਬਹਿਸ ਅੱਜ

ਨਵੀਂ ਦਿੱਲੀ, 18 ਜੁਲਾਈ: ਵਿਰੋਧੀ ਧਿਰ ਦੁਆਰਾ ਸਰਕਾਰ ਦੇ ਖਿਲਾਫ ਲੋਕ ਸਭਾ ‘ਚ ਰੱਖੇ ਗਏ ਬੇਭਰੋਸਗੀ ਦੇ ਮਤੇ ਨੂੰ ਸਪੀਕਰ ਸੁਮਿਤਰਾ ਮਹਾਜਨ ਨੇ ਸਵੀਕਾਰ ਕਰ ਲਿਆ ਹੈ। ਬੇਭਰੋਸਗੀ ਦੇ ਮਤੇ ‘ਤੇ ਲੋਕਸਭਾ ‘ਚ ਸ਼ੁੱਕਰਵਾਰ ਨੂੰ ਚਰਚਾ ਹੋਵੇਗੀ। ਦੱਸਣਾ ਚਾਹੁੰਦੇ ਹਾਂ ਕਿ ਸੰਸਦ ਦਾ ਮਾਨਸੂਨ ਪੱਧਰ ਬੁੱਧਵਾਰ ਤੋਂ ਸ਼ੁਰੂ ਹੋ ਗਿਆ …

Read More »

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਇਨ੍ਹਾਂ ‘ਤੇ ਨਿਯੰਤਰਣ ਕਰਨ ਲਈ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਨਸ਼ਲੀਆਂ ਦਵਾਈਆਂ ਦੀ ਸਮਗਲਿੰਗ ਨੂੰ ਰੋਕਣ ਲਈ ਪੂਰੇ …

Read More »