Recent Posts

ਝੋਨੇ ਦੇ ਸਮਰਥਨ ਮੁੱਲ ‘ਚ 200 ਰੁ. ਦਾ ਵਾਧਾ ਚੜ੍ਹਦੀਕਲਾ ਬਿਊਰੋ

ਨਵੀਂ ਦਿੱਲੀ,4 ਜੁਲਾਈ: ਫਸਲਾਂ ਦੇ ਸਮਰਥਨ ਮੁੱਲ ਵਧਣ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਵਧਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦਿੱਤੀ ਗਈ ਹੈ। ਸਾਉਣੀ ਫਸਲਾਂ ‘ਚ ਪ੍ਰਮੁੱਖ …

Read More »

ਨਿੱਜੀ ਰਾਏ ਤੋਂ ਉਪਰ ਉਠ ਕੇ ਕੈਪਟਨ ਨੇ ਨਸ਼ਾ ਤਸਕਰਾਂ ਤੇ ਬਲਾਤਕਾਰੀਆਂ ਲਈ ਮੌਤ ਦੀ ਸਜ਼ਾ ਦੀ ਕੀਤੀ ਸਿਫਾਰਿਸ਼

ਪਟਿਆਲਾ,4 ਜੁਲਾਈ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਿੱਜੀ ਰਾਏ ਤੋਂ ਉਪਰ ਉਠ ਕੇ ਪੰਜਾਬ ਤੇ ਦੇਸ਼ ਦੇ ਗੰਭੀਰ ਮੁੱਦਿਆਂ ਉਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦਾ ਸਮਰਥਨ ਕੀਤਾ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦਾ ਸਮਰਥਨ …

Read More »

ਕਰੰਟ ਕਾਰਨ ਮਾਂ-ਪੁੱਤ ਅਤੇ ਨੌਜਵਾਨ ਕਿਸਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ/ਗੱਗੋਮਾਹਲ, 3 ਜੁਲਾਈ : ਅੱਜ ਸਵੇਰੇ ਨੇੜਲੇ ਪਿੰਡ ਦੌਲਾ ਸਿੰਘ ਵਿਖੇ ਇਕ ਨੌਜਵਾਨ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਜਸਵੀਰ ਸਿੰਘ (27) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦੌਲਾ ਵਾਲਾ ਅੱਜ ਸਵੇਰੇ ਆਪਣੇ ਖੇਤ ‘ਚ ਜਦੋਂ ਮੋਟਰ ਚਲਾਉਣ ਗਿਆ ਤਾਂ ਅਚਾਨਕ …

Read More »