Breaking News

Recent Posts

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਖਰੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਗੁਰਦਿਆਲ ਸਿੰਘ ================ ਅੰਮ੍ਰਿਤਸਰ, 22 ਮਈ: ਸਿੱਖ ਵਿਸ਼ਿਆਂ ‘ਤੇ ਬਣਨ ਵਾਲੀਆਂ ਡਾਕੂਮੈਂਟਰੀ, ਫ਼ੀਚਰ, ਐਨੀਮੇਸ਼ਨ ਫਿਲਮਾਂ ਨੂੰ ਪਾਸ ਕਰਨ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਸਥਾਪਿਤ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਇਹ ਫੈਸਲਾ ਫ਼ਿਲਮ ਨਿਰਮਾਤਾਵਾਂ …

Read More »

ਮਲੇਸ਼ੀਆਈ ਵਜ਼ਾਰਤ ‘ਚ ਪਹਿਲਾ ਸਿੱਖ ਮੰਤਰੀ

ਪੱਤਰ ਪ੍ਰੇਰਕ ================ ਕੁਆਲਾਲੰਪਰ, 22 ਮਈ : ਮਲੇਸ਼ੀਆ ਦੀ ਕੈਬਨਿਟ ਵਿੱਚ ਭਾਰਤੀ ਮੂਲ ਦੇ ਸਿੱਖ ਸਿਆਸਤਦਾਨ ਗੋਬਿੰਦ ਸਿੰਘ ਦਿਓ ਨੂੰ ਪਹਿਲੀ ਵਾਰ ਘੱਟ ਗਿਣਤੀ ਭਾਈਚਾਰੇ ਦੇ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ। 45 ਸਾਲਾ ਦਿਓ ਨੂੰ ਪਾਕਟਨ ਹਾਰਪਨ ਗੱਠਜੋੜ ਦੇ ਕੈਬਨਿਟ ਵਿੱਚ ਸੰਚਾਰ ਤੇ ਮਲਟੀਮੀਡੀਆ ਵਿਭਾਗ ਦਿੱਤਾ ਗਿਆ ਹੈ। ਇਸ …

Read More »

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਇਨੋਵਾ ਦੇ ਅੱਗੇ ਜਾ ਰਹੇ ਟਰਾਲੇ ‘ਚ ਵੱਜਣ ਕਾਰਨ  ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਾਅਦ ‘ਚ ਜਿਨ੍ਹਾਂ ਦੀ ਪਹਿਚਾਣ ਗੌਰਵ ਜੈਨ ਪੁੱਤਰ …

Read More »