Recent Posts

ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ

ਫ਼ਿਰੋਜ਼ਪੁਰ੍ਹ, 16 ਜੁਲਾਈ:  ਇਥੋਂ ਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ।

Read More »

ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ‘ਚ ਮੌਤ

ਕੋਟ ਈਸੇ ਖਾਂ,16 ਜੁਲਾਈ:  ਕਬੱਡੀ ਦੇ ਪ੍ਰਸਿੱਧ ਖਿਡਾਰੀ ਜਸਵਿੰਦਰ ਸਿੰਘ ਉਰਫ਼ ਜੱਸ ਹਾਗੜਾ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਮੌਤ ਹੋ ਗਈ। ਜਸਵਿੰਦਰ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਨੌਂ ਬਹਾਰ ਦਾ ਰਹਿਣ ਵਾਲਾ ਸੀ।

Read More »

ਨਸ਼ਾ ਛੁਡਾਊ ਕੇਂਦਰਾਂ ਲਈ ਸੇਵਾ-ਮੁਕਤ ਅਤੇ ਪ੍ਰਾਈਵੇਟ ਮਨੋਰੋਗੀ ਮਾਹਿਰਾਂ ਦੀਆਂ ਸੇਵਾਵਾਂ ਲਵੇਗੀ ਸਰਕਾਰ: ਕੈਪਟਨ

ਚੰਡੀਗੜ੍ਹ, 16 ਜੁਲਾਈ:Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਤਾਦਾਦ ਦੇ ਮੱਦੇਨਜ਼ਰ ਮਨੋਰੋਗਾਂ ਦੇ ਸੇਵਾ-ਮੁਕਤ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ …

Read More »