Recent Posts

ਪ੍ਰਧਾਨ ਮੰਤਰੀ 5 ਦੇਸ਼ਾਂ ਦੇ ਦੌਰੇ ‘ਤੇ ਰਵਾਨਾ ਮੋਦੀ ਅਫ਼ਗਾਨਿਸਤਾਨ ਤੋਂ ਬਾਅਦ ਕਤਰ ਪੁੱਜੇ

ਦੋਹਾ, 4 ਜੂਨ (ਚ.ਨ.ਸ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 5 ਦੇਸ਼ਾਂ ਦੇ 5 ਰੋਜ਼ਾ ਦੌਰੇ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਬਾਅਦ ਕਤਰ ਪੁੱਜ ਗਏ। ਜਿਥੇ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮੋਦੀ ਦੇ ਸਵਾਗਤ ਲਈ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਬਿਨ ਨਾਸਿਰ ਅਲ ਥਾਨੀ …

Read More »

ਮੋਦੀ ਨੂੰ ਮਿਲਿਆ ਅਫ਼ਗਾਨਿਸਤਾਨ ਦਾ ਸਰਵਉੱਚ ਨਾਗਰਿਕ ਸਨਮਾਨ

ਹੇਰਾਤ, 4 ਜੂਨ (ਚ.ਨ.ਸ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਨੀਵਾਰ ਨੂੰ ਅਫਗਾਨਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਅਮੀਰ ਅਮਾਨੁੱਲਾ ਖਾਨ ਅਵਾਰਡ ਨਾਲ ਨਵਾਜ਼ਿਆ ਗਿਆ। ਜਾਣਕਾਰੀ ਮੁਤਾਬਕ ਦੇਸ਼ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਅਵਾਰਡ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਸੰਯੁਕਤ …

Read More »

ਐਨ. ਆਈ. ਏ. ਮੁਖੀ ਸ਼ਰਦ ਕੁਮਾਰ ਵੱਲੋਂ ਵਿਵਾਦਿਤ ਬਿਆਨ ‘ਪਠਾਨਕੋਟ ਹਮਲੇ ‘ਚ ਨਹੀਂ ਪਾਕਿ ਦਾ ਹੱਥ’

ਨਵੀਂ ਦਿੱਲੀ/ਪਠਾਨਕੋਟ, 4 ਜੂਨ (ਚ.ਨ.ਸ.) : ਪਠਾਨਕੋਟ ਏਅਰਫੋਰਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਡਾਇਰੈਕਟਰ ਜਨਰਲ (ਡੀ. ਜੀ.) ਸ਼ਰਦ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਪਠਾਨਕੋਟ ਹਮਲੇ ਵਿਚ ਪਾਕਿਸਤਾਨ ਦਾ ਹੱਥ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ ਹਨ, ਜਿਸ ਤੋਂ …

Read More »