ਨਵਜੋਤ ਸਿੰਘ ਸਿੱਧੂ ਜਲਦ ਹੀ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

0
217

ਪੰਜਾਬ : ਪੰਜਾਬ ਦੇ ਇੱਕ ਵੱਡੇ ਸਿੱਖ ਚਿਹਰੇ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਕਾਫੀ ਚਰਚਾ ਹੈ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Congress Leader Navjot Singh Sidhu) ਦੀ, ਜੋ ਜਲਦ ਹੀ ਕਾਂਗਰਸ ਨੂੰ ਝਟਕਾ ਦੇ ਕੇ ਭਾਜਪਾ (BJP) ‘ਚ ਸ਼ਾਮਲ ਹੋ ਸਕਦੇ ਹਨ।

ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਆਈ.ਪੀ.ਐੱਲ. ਦੇ ਦੌਰਾਨ ਹੀ ਸਿੱਧੂ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਪਤਾ ਲੱਗਾ ਹੈ ਕਿ ਸਿੱਧੂ ਭਾਜਪਾ ਦੇ ਸਟਾਰ ਪ੍ਰਚਾਰਕ ਵਜੋਂ ਚੋਣ ਲੜਨਗੇ। 26 ਮਈ ਨੂੰ IPL ਖਤਮ ਹੋਵੇਗਾ ਤਾਂ ਅਜਿਹੇ ਵਿੱਚ ਇੱਕ ਹਫ਼ਤੇ ਬਾਅਦ ਯਾਨੀ ਕਿ ਇੱਕ ਜੂਨ ਨੂੰ ਪੰਜਾਬ ਵਿੱਚ ਵੋਟਿੰਗ ਹੋਵੇਗੀ,ਤਾਂ ਸਿੱਧੂ ਭਾਜਪਾ ਦੇ ਲਈ ਵੋਟ ਮੰਗਣਗੇ।

LEAVE A REPLY

Please enter your comment!
Please enter your name here