ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀ.ਸੀ ਨੂੰ ਕੀਤਾ ਮੁਅੱਤਲ

0
96

ਚੰਡੀਗੜ੍ਹ : ਪੰਜਾਬ ਸਰਕਾਰ (Punjab government) ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਹੁਣੇ-ਹੁਣੇ ਮਿਲੀ ਖ਼ਬਰ ਅਨੁਸਾਰ ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀ.ਸੀ ਨੂੰ ਮੁਅੱਤਲ ਕਰ ਦਿੱਤਾ ਹੈ। ਮੁਕਤਸਰ (Muktsar) ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ (Rajesh Tripathi) ਨੂੰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here