ਦੀਵਾਲੀ ਤੋਂ ਪਹਿਲਾਂ CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

0
314

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੀਵਾਲੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਸੱਦ ਲਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੋਮਵਾਰ 6 ਨਵੰਬਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ ਅਤੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here